Facebook-f Youtube X-twitter

Latest Posts

ਅਮਰੀਕੀ ਸਿੱਖ ਚਿਰਾਗ ਵੀਰ ਸਿੰਘ ਸਰਾਓ ਨੇ ਕਰਵਾਈ ਬੱਲੇ-ਬੱਲੇ

14 ਜੁਲਾਈਵਾਸ਼ਿੰਗਟਨ : ਅਮਰੀਕੀ ਸਿੱਖ ਚਿਰਾਗ ਵੀਰ ਸਿੰਘ ਸਰਾਓ ਨੇ ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਉਹ ਇਸ ਮਾਣਯੋਗ ਸੈਨਿਕ ਅਕੈਡਮੀ ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਹਨ, ਜਿਨ੍ਹਾਂ ਨੂੰ ਆਪਣੀ ਸਿੱਖ ਧਾਰਮਿਕ ਪਹਿਚਾਣ ਅਤੇ ਪੰਜ ਕਕਾਰਾਂ ਸਮੇਤ ਫੌਜੀ ਸੇਵਾ ਨਿਭਾਉਣ ਦੀ ਅਧਿਕਾਰਤ ਮਨਜ਼ੂਰੀ ਵੀ ਮਿਲੀ ਹੈ।...
Read more

ਹਰੀਕੇ ਪੱਤਣ ਵਿਖੇ ਹੋਣ ਵਾਲੀ ਅਰਦਾਸ ਤੋਂ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ

ਚੰਡੀਗੜ੍ਹ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੱੜਗੱਜ ਨੂੰ ਅਪੀਲ ਕੀਤੀ ਹੈ ਕਿ ‘ਅੱਜ ਦੀ ਅਰਦਾਸ ’ਚ 1990 ਦੇ ਦਹਾਕੇ ’ਚ ਹੋਏ ਮਨੁੱਖੀ ਕਤਲੇਆਮ ਨੂੰ ਯਾਦ ਕਰੋ ਕਿਉਂਕਿ ਉਸ ਸਮੇਂ ਜੋ ਖੂਨ ਵਹਾਇਆ ਗਿਆ ਉਹ ਸਿਰਫ ਅੱਤਵਾਦੀਆਂ, ਪੁਲਿਸ ਜਾਂ ਨਿਰਦੋਸ਼ ਨਾਗਰਿਕਾਂ ਦਾ ਨਹੀਂ ਸੀ,...
Read more

ਮਕਾਨ ਦੀ ਛੱਤ ਡਿੱਗਣ ਨਾਲ ਮਾਂ ਪੁੱਤਾਂ ਦੀ ਹੋਈ ਮੌਤ

14 ਜੁਲਾਈ ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ, ਜਦਕਿ ਦੋ ਛੋਟੀਆਂ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਬਠਿੰਡਾ ਦੇ...
Read more

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ: ਮਹਿਲਾ ਕੈਦੀਆਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਦੇਸ਼ ਨਾਲ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਰੀਜਨਲ ਫੈਸ਼ਨ ਟੈਕਸ-ਟੈਕ ਫੋਰਮ ਅਤੇ ਪੰਜਾਬ ਸਟੇਟ ਚੈਪਟਰ ਨੇ ਸਟੂਡੀਓ ਬਾਈ ਹਿਮਾਨੀ ਅਰੋੜਾ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਖੇ ਪੀਐਚਡੀਸੀਸੀਆਈ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ...
Read more

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਸ. ਕਾਹਲਵਾਂ

ਅੰਮ੍ਰਿਤਸਰ, 12 ਜੁਲਾਈ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ...
Read more

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਏ ਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ ਚੰਡੀਗੜ੍ਹ, 12 ਜੁਲਾਈ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ...
Read more

ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ DSGMC ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ’ਚ ਸ਼ਾਮਲ ਪੁਲਿਸ ਅਫ਼ਸਰਾਂ ਦੇ ਮੈਡਲ ਵਾਪਸ ਲੈਣ ਦੀ ਮੰਗ...
Read more

ਭਾਰਤ ਬਣੇਗਾ ਵਿਦੇਸ਼ੀ ਕ੍ਰਿਕਟ ਲੀਗ ਦੀ ਮੇਜ਼ਬਾਨੀ ਕਰਨ ਵਾਲਾ ਪਹਿਲਾ ਦੇਸ਼

ਆਸਟ੍ਰੇਲੀਆ ਦੀ ਮਸ਼ਹੂਰ ਟੀ-20 ਲੀਗ ਬਿਗ ਬੈਸ਼ ਲੀਗ (BBL) ਦਾ ਇਤਿਹਾਸਕ ਮੈਚ ਪਹਿਲੀ ਵਾਰ ਭਾਰਤ ਵਿੱਚ ਖੇਡਿਆ ਜਾਵੇਗਾ।12 ਦਸੰਬਰ ਨੂੰ ਚੇਨਈ ਦੇ ਚੇਪੌਕ ਸਟੇਡੀਅਮ ਵਿੱਚ BBL ਦਾ ਉਦਘਾਟਨੀ ਮੈਚ ਕਰਵਾਇਆ ਜਾਵੇਗਾ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਵਿਦੇਸ਼ੀ ਕ੍ਰਿਕਟ ਲੀਗ ਆਪਣਾ ਮੈਚ ਭਾਰਤ ਵਿੱਚ ਆਯੋਜਿਤ ਕਰੇਗੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਦੌਰੇ ਦੌਰਾਨ ਇਸ ਦਾ...
Read more

ਫਿਲਮ ‘ਸਤਲੁਜ’ ਦੀ ਪਾਬੰਦੀ ਖ਼ਿਲਾਫ਼ ਹੁਸ਼ਿਆਰਪੁਰ ‘ਚ ਸਿੱਖ ਜਥੇਬੰਦੀਆਂ ਦਾ ਰੋਸ ਮਾਰਚ

ਅਕਾਲੀ ਦਲ ਵਾਰਿਸ ਪੰਜਾਬ ਅਤੇ ਸਿੱਖ ਜਥੇਬੰਦੀਆਂ ਵੱਲੋਂ ਫਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਨੂੰ ਲੈ ਕੇ ਹੁਸ਼ਿਆਰਪੁਰ ਵਿੱਚ ਰੋਸ ਮਾਰਚ ਕੱਢਿਆ ਗਿਆ।ਇਹ ਮਾਰਚ ਗੁਰਦੁਆਰਾ ਸਿੰਘ ਸਭਾ, ਰੇਲਵੇ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ਨੇੜੇ ਸਮਾਪਤ ਹੋਇਆ। ਸਿੱਖ ਆਗੂਆਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ...
Read more

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਫਾਇਰਿੰਗ ਮਾਮਲੇ ‘ਚ ਮੁਲਜ਼ਮ 36 ਘੰਟਿਆਂ ‘ਚ ਕਾਬੂ; ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ

ਜੰਡਿਆਲਾ ਗੁਰੂ 10 ਜੁਲਾਈ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ ਵਿੱਚ ਹੋਈ ਫਾਇਰਿੰਗ ਦੇ ਮਾਮਲੇ ਨੂੰ ਪੁਲਿਸ ਨੇ 36 ਘੰਟਿਆਂ ਵਿੱਚ ਸੁਲਝਾ ਲਿਆ ਹੈ।ਡੀਐਸਪੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨਾਕੇ ਦੌਰਾਨ ਲਵਪ੍ਰੀਤ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਉਸ ਦੀ ਲੱਤ ‘ਤੇ ਗੋਲੀ...
Read more
1 … 35 36 37 38 39 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.