ਸਤਲੁਜ ਫ਼ਿਲਮ ‘ਤੇ ਪਾਬੰਦੀ ਦੇ ਵਿਰੋਧ ਵਿੱਚ ਅੰਮ੍ਰਿਤਸਰ ‘ਚ SGPC ਦਾ ਵਿਸ਼ਾਲ ਰੋਸ ਮਾਰਚ।
10 ਜੁਲਾਈ ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਫ਼ਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ।ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਨਿਕਲੇ ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਐਸਜੀਪੀਸੀ ਮੈਂਬਰ ਸ਼ਾਮਲ ਹੋਏ। ਮਾਰਚ ਦੌਰਾਨ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ...
Read more