ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ
•ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੀ ਸਭ ਤੋਂ ਪਸੰਦੀਦਾ ਥਾਂ ਵਜੋਂ ਸਥਾਪਤ ਕਰਨ ਲਈ ਦੋ ਪ੍ਰਾਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ •ਨਵੀਨਤਾ ਅਤੇ ਨਿਵੇਸ਼ ਵਿਚਲੇ ਪਾੜੇ ਨੂੰ ਪੂਰੇਗਾ ‘ਨਿਵੇਸ਼ਕ ਸਰਕਲ’ ; ਨਿਊਰੋਨ 2.0 ਉੱਨਤ ਹੁਨਰ ਅਤੇ ਸਾਈਬਰ ਸੁਰੱਖਿਆ ’ਤੇ ਕੇਂਦਰਿਤ : ਉਦਯੋਗ ਮੰਤਰੀ •ਪੰਜਾਬ ਵਿੱਚ 2500 ਤੋਂ ਵੱਧ ਡੀ ਪੀ ਆਈ ਆਈ ਟੀ-ਮਾਨਤਾ ਪ੍ਰਾਪਤ ਸਟਾਰਟਅੱਪਸ;...
Read more