ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹੋਵੇਗਾ ‘ਜਸ਼ਨ-ਏ-ਇਨਕਲਾਬ’ ਸਮਾਗਮ : ਕੈਬਨਿਟ ਮੰਤਰੀ ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ:- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਜਸ਼ਨ-ਏ-ਇਨਕਲਾਬ’ 28 ਸਤੰਬਰ 2026 ਨੂੰ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ...
Read more