Facebook-f Youtube X-twitter

Latest Posts

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਦਾ ਆਪਣਾ ਮੁਲਾਜ਼ਮ ਕਾਬੂ, ਮਹਿਲਾ ਸਾਥੀ ਵੀ ਗ੍ਰਿਫ਼ਤਾਰ।

ਤਰਨਤਾਰਨ , 9 ਜੁਲਾਈ : ਤਰਨ ਤਾਰਨ ਵਿੱਚ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਸਬ-ਇੰਸਪੈਕਟਰ ਅਤੇ ਉਸ ਦੀ ਮਹਿਲਾ ਸਾਥੀ ਨੂੰ 300 ਗ੍ਰਾਮ ਹੈਰੋਇਨ ਅਤੇ 1 ਲੱਖ 27 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਸਬ-ਇੰਸਪੈਕਟਰ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜੋ ਥਾਣਾ ਖਾਲੜਾ ਵਿੱਚ ਜਾਂਚ ਅਧਿਕਾਰੀ ਵਜੋਂ...
Read more

ਚੇਅਰਮੈਨ ਜੋਬਨ ਰੰਧਾਵਾ ਵਲੋਂ ਮੁੱਖ ਮੰਤਰੀ ਦੇ ਓ.ਐੱਸ.ਡੀ, ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ

ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਕੀਤਾ ਵਿਚਾਰ ਵਟਾਂਦਰਾ ਬਟਾਲਾ, 9 ਜੁਲਾਈ : ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜੋਬਨ ਰੰਧਾਵਾ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ ਕੀਤੀ ਗਈ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ...
Read more

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾ ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਨੂੰ ਮੁੜ ਦੁਹਰਾਇਆ ਚੰਡੀਗੜ੍ਹ, 9 ਜੁਲਾਈ 2026 ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ...
Read more

ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

–ਸਮੂਹ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ ਉਪਰ ਪੋਸਟਰ, ਹੱਥ ਲਿਖਤ ਆਦਿ ਲਗਾਉਣ ਤੇ ਪਾਬੰਦੀ ਮੋਗਾ, 9 ਜੁਲਾਈਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ...
Read more

ਮਿੱਟੀ, ਰੇਤਾ, ਬੱਜਰੀ, ਸੀਮੇਂਟ ਆਦਿ ਨੂੰ ਬਿਨ੍ਹਾਂ ਢਕੇ ਆਵਾਜਾਈ ਕਰਨ ਤੇ ਪੂਰਨ ਰੋਕ

ਸੜਕੀ ਦੁਰਘਟਨਾਵਾਂ ਰੋਕਣ ਲਈ ਪਾਬੰਦੀ ਆਦੇਸ਼ ਕੀਤੇ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਮੋਗਾ, 09 ਜੁਲਾਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ...
Read more

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ ਅਤੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਸੁਣੀਆਂ; ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ...
Read more

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

•ਫੀਲਡ ਸਟਾਫ ਹਰੇਕ ਪਿੰਡ ਨੂੰ ਕਵਰ ਕਰਨਾ ਯਕੀਨੀ ਬਣਾਵੇ ਕਿਉਂਕਿ ਪਸ਼ੂਆਂ ਦੀ ਸਿਹਤ ਅਤੇ ਸੂਬੇ ਦੇ ਡੇਅਰੀ-ਅਧਾਰਤ ਅਰਥਚਾਰੇ ਲਈ ਬੇਹੱਦ ਅਹਿਮ ਹੈ ਟੀਕਾਕਰਨ ਮੁਹਿੰਮ : ਗੁਰਮੀਤ ਖੁੱਡੀਆਂ ਚੰਡੀਗੜ੍ ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ...
Read more

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਸੂਬਾ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ। ਬਾਗਬਾਨੀ ਮੰਤਰੀ ਨੇ...
Read more

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਿਹਾ, ਗੇਟਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਡਿਜ਼ਾਈਨ ਕੀਤਾ ਗਿਆ ਤਿਆਰ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ ਜਲ ਸਰੋਤ ਮੰਤਰੀ ਵੱਲੋਂ ਮਾਨਸੂਨ ਤੋਂ ਪਹਿਲਾਂ ਵਿਭਾਗੀ ਪ੍ਰਾਜੈਕਟਾਂ ਅਤੇ ਕਾਰਜਾਂ ਦਾ ਲੈ ਰਹੇ ਹਨ ਜਾਇਜ਼ਾ ਚੰਡੀਗੜ੍ਹ/ਪਠਾਨਕੋਟ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ...
Read more

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਕਿਹਾ, ਡਿਪਟੀ ਕਮਿਸ਼ਨਰਾਂ ਨੂੰ ਇੱਕ ਦਿਨ ਰਾਖਵਾਂ ਰੱਖਣ ਲਈ ਛੇਤੀ ਜਾਰੀ ਹੋਵੇਗਾ ਪੱਤਰ ਮਾਲ ਮੰਤਰੀ ਹਰਦੀਪ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੁਲਾਕਾਤ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ...
Read more
1 … 38 39 40 41 42 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.