Facebook-f Youtube X-twitter

Latest Posts

ਪੰਜਾਬ ਕਾਂਗਰਸ ‘ਚ ਘਮਾਸਾਨ ਜਾਰੀ! ਬਘੇਲ ਦਾ ਚੰਨੀ ਧੜੇ ਨੂੰ ਸਾਫ਼ ਸੰਦੇਸ਼—‘ਪ੍ਰਧਾਨ ਨਹੀਂ ਬਦਲੇਗਾ’

ਚੰਡੀਗੜ੍ਹ8 ਜੁਲਾਈ ਪੰਜਾਬ ਕਾਂਗਰਸ ਵਿੱਚ ਚੋਣਾਂ ਤੋਂ ਕਰੀਬ 8 ਮਹੀਨੇ ਪਹਿਲਾਂ ਅੰਦਰੂਨੀ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। AICC ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਪਾਰਟੀ ਅੰਦਰ ਚੱਲ ਰਹੀ ਖਿੱਚਤਾਣ ਨੂੰ ਲੈ ਕੇ ਸਖ਼ਤ ਸੰਕੇਤ ਦਿੱਤੇ ਗਏ ਹਨ।ਭੂਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਪੱਸ਼ਟ...
Read more

ਬਰਥਡੇ ਪਾਰਟੀ ਦੌਰਾਨ ਚੌਥੀ ਮੰਜ਼ਿਲ ਤੋਂ ਥੱਲੇ ਡਿੱਗਿਆ ਨੌਜਵਾਨ,ਮੌਕੇ ‘ਤੇ ਹੀ ਮੁੱਕੇ ਸਾਹ !

ਲੁਧਿਆਣਾ 8 ਜੁਲਾਈ :ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਬਰਥਡੇ ਪਾਰਟੀ ਦੌਰਾਨ 28 ਸਾਲਾ ਨੌਜਵਾਨ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਵਿੰਦਾ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਥਾਣਾ ਜਮਾਲਪੁਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਘਰ...
Read more

CM ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ, ‘SIR ਫਾਰਮ ਜ਼ਰੂਰ ਭਰੋ, ਨਹੀਂ ਤਾਂ ਵੋਟਰ ਸੂਚੀ ’ਚ ਨਾਮ ਦਰਜ ਹੋਣ ’ਚ ਆ ਸਕਦੀ ਹੈ ਮੁਸ਼ਕਿਲ’

ਚੰਡੀਗੜ੍ਹ8 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ SIR ਫਾਰਮ ਭਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ ਆਪਣਾ ਫਾਰਮ ਜ਼ਰੂਰ ਭਰਨ, ਤਾਂ ਜੋ ਕਿਸੇ ਦਾ ਨਾਮ ਵੋਟਰ ਸੂਚੀ ਤੋਂ ਨਾ ਛੁੱਟੇ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ...
Read more

509 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਮੰਤਰੀ ETO ਨੇ ਕੀਤਾ ਸਨਮਾਨਿਤ

ਜੰਡਿਆਲਾ ਗੁਰੂ ਵਿਖੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਕੂਲਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 509 ਵਿਦਿਆਰਥੀਆਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਨਮਾਨਿਤ ਕੀਤਾ ਗਿਆ।ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਸ...
Read more

ਫਿਲਮ ‘ਸਤਲੁਜ’ ਵਾਰੇ ਬੋਲਣ ਤੋਂ ਬਿੱਟੂ ਨੇ ਕੀਤਾ ਇਨਕਾਰ ! PM ਦੇ ਜਲਦ ਪੰਜਾਬ ਆਉਣ ਦਾ ਕੀਤਾ ਐਲਾਨ

ਜਲੰਧਰ 8 ਜੁਲਾਈ :ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ, ਜਿੱਥੇ ਉਹ ਰੇਲਵੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਹਿਮ ਮੀਟਿੰਗ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਰੇਲਵੇ ਦੇ ਚੱਲ ਰਹੇ ਨਵੀਨੀਕਰਨ ਪ੍ਰੋਜੈਕਟਾਂ ਅਤੇ ਪ੍ਰਧਾਨ ਮੰਤਰੀ ਦੇ ਸੰਭਾਵਿਤ ਦੌਰੇ ਬਾਰੇ ਵੀ ਗੱਲ ਕੀਤੀ।ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਰਵਨੀਤ ਸਿੰਘ...
Read more

ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫ਼ਤਾਰ; 6 ਹੈਂਡ ਗ੍ਰਨੇਡ ਤੇ 12 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਗਏ ਹਨ।ਕਾਊਂਟਰ ਇੰਟੈਲੀਜੈਂਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੁਲਜ਼ਮਾਂ...
Read more

ਬਜੁਰਗਾਂ ਦੀ ਸਹੂਲਤ ਲਈ ਪੰਜਾਬ ਐਡਲਰਲਾਈਨ ਹੈਲਪਲਾਈਨ 14567 ਜਾਰੀ-ਡਿਪਟੀ ਕਮਿਸ਼ਨਰ

ਮੋਗਾ, 08 ਜੁਲਾਈ,ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਦੀ ਭਲਾਈ, ਸੁਰੱਖਿਆ ਅਤੇ ਸਮਨਾਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਲਡਰਲਾਈਨ ਹੈਲਪਲਾਈਨ 14567 ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਹੈਲਪਲਾਈਨ ਨੰਬਰ 14567 ਰਾਹੀਂ ਬਜੁਰਗਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ...
Read more

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਲਈ ਤਜਵੀਜ਼ਾਂ ਲਈਆਂ ਮੋਗਾ, 08 ਜੁਲਾਈਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਮੋਗਾ ਸ੍ਰ. ਜਸਪਿੰਦਰ ਸਿੰਘ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਅਨਿਲ ਸ਼ਰਮਾ ਆਮ ਆਦਮੀ...
Read more

ਪ੍ਰਸ਼ਾਸ਼ਨ ਨੇ ਪਿੰਡ ਕਪੂਰੇ ਵਿੱਚੋਂ ਅਵਾਰਾ ਕੁੱਤਿਆਂ ਨੂੰ ਢੁਕਵੇਂ ਸਥਾਨ ‘ਤੇ ਤਬਦੀਲ ਕਰਨ ਦੀ ਵਿੱਢੀ ਮੁਹਿੰਮ

ਇੱਕ ਦਿਨ ਵਿੱਚ 15 ਤੋਂ 20 ਅਵਾਰਾ ਕੁੱਤਿਆਂ ਨੂੰ ਐਨੀਮਲ ਵੈਲਫੇਅਰ ਸੰਸਥਾ ਚੂਹੜਚੱਕ ਕੀਤਾ ਸ਼ਿਫਟ ਧਰਮਕੋਟ /ਮੋਗਾ, 08 ਜੁਲਾਈ,ਪਿੰਡ ਕਪੂਰੇ ਵਿਖੇ ਜੋ ਅਵਾਰਾ ਕੁੱਤਿਆਂ ਕਾਰਨ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਸੀ, ਉਸ ਉੱਪਰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕਾਰਵਾਈ ਆਰੰਭ ਕਰ ਦਿੱਤੀ ਹੈ। ਪ੍ਰਸ਼ਾਸ਼ਨ ਦੇ ਸਖਤ ਨਿਰਦੇਸ਼ਾਂ ਤਹਿਤ ਬਲਾਕ ਵਿਕਾਸ...
Read more

ਅਜਨਾਲਾ ‘ਚ ਪੈਟਰੋਲ ਪੰਪਾਂ ਦੀ ਜਾਂਚ, ਐਕਸ਼ਨ ਮੋਡ ‘ਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਇਲਾਕੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਇਥੇਨੋਲ ਯੁਕਤ ਪੈਟਰੋਲ ਦੇ ਨਮੂਨੇ ਵੀ ਜਾਂਚ ਲਈ ਲਏ ਗਏ।ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ, ਤੋਲ ਅਤੇ ਮਾਪ ਵਿਭਾਗ ਦੇ ਇੰਸਪੈਕਟਰ ਗਗਨਦੀਪ ਸਿੰਘ ਅਤੇ ਹੋਰ...
Read more
1 … 39 40 41 42 43 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.