41 ਲੱਖ ਰੁਪਏ ਤੋਂ ਵੱਧ ਕੀਮਤ ਦੇ 255 ਗੁੰਮ ਹੋਏ ਮੋਬਾਈਲ ਫੋਨ ਪੁਲਿਸ ਨੇ ਕੀਤੇ ਲੋਕਾਂ ਦੇ ਹਵਾਲੇ
ਅੰਮ੍ਰਿਤਸਰ7 ਜੁਲਾਈਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਦਾ ਭਰੋਸਾ ਜਿੱਤਣ ਵਾਲੀ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਗੁੰਮ ਹੋਏ 255 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਇਨ੍ਹਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਕਰੀਬ 41 ਲੱਖ 40 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ।ਅੰਮ੍ਰਿਤਸਰ...
Read more