Facebook-f Youtube X-twitter

Latest Posts

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾਸਿੱਖਾਂ ‘ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ –

ਐਡਵੋਕੇਟ ਧਾਮੀਅੰਮ੍ਰਿਤਸਰ, 6 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ...
Read more

ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਲਈ ਵਚਨਬੱਧ- ਕੀਮਤੀ ਭਗਤ

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵੱਲੋਂ ਪ੍ਰਸ਼ਾਸ਼ਨ ਨਾਲ ਵਿਸ਼ੇਸ਼ ਮੀਟਿੰਗ- ਸਰਕਾਰੀ ਕੈਟਲ ਪੌਂਡ ਕਿਸ਼ਨਪੁਰਾ ਦਾ ਵਿਸ਼ੇਸ਼ ਦੌਰਾ ਕਰਕੇ, ਗਊਆਂ ਦੀ ਉਚਿਤ ਸਾਂਭ ਸੰਭਾਲ ਬਾਰੇ ਵਿਚਾਰਾਂ ਮੋਗਾ, 06 ਜੁਲਾਈ,ਸੜਕਾਂ ਤੇ ਲਾਵਾਰਿਸ ਬੇਸਹਾਰਾ ਗਊਧਨ ਨੂੰ ਜਲਦੀ ਜ਼ਿਲ੍ਹੇ ਦੀ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਵਿੱਚ ਭੇਜਣ ਅਤੇ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਦੇ ਕਾਰਜਾਂ ਦਾ ਜਾਇਜਾ...
Read more

ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਯਤਨਸ਼ੀਲ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਮੋਗਾ ਦੇ ਨਵ ਨਿਯੁਕਤ ਸੀਨੀਅਰ ਡਿਪਟੀ ਮੇਅਰ ਰਕੇਸ਼ ਬਜਾਜ, ਡਿਪਟੀ ਮੇਅਰ ਗੌਰਵ ਗਰਗ ਨੂੰ ਦਿੱਤੀ ਮੁਬਾਰਕਬਾਦ ਲੋਕ ਭਲਾਈ ਤੇ ਵਿਕਾਸ ਕੰਮਾਂ ਨੂੰ ਤਰਜੀਹੀ ਆਧਾਰ ‘ਤੇ ਕਰਨ ਲਈ ਪ੍ਰੇਰਿਆ ਮੋਗਾ, 06 ਜੁਲਾਈਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ ਕਿ ਅੱਜ ਆਮ...
Read more

ਅਕਾਲੀ ਦਲ ਦੀਆਂ ਨੀਤੀਆਂ ਦਾ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਨ ਨੌਜਵਾਨ :

ਐਨ.ਕੇ. ਸ਼ਰਮਾਡੇਰਾਬੱਸੀ, ਜ਼ੀਰਕਪੁਰ ਅਤੇ ਲਾਲੜੂ ਵਿੱਚ ਆਈਟੀ ਵਿੰਗ ਦਾ ਕੀਤਾ ਗਠਨਡੇਰਾਬੱਸੀ। ਸ਼੍ਰੋਮਣੀ ਅਕਾਲੀ ਦਲ ਨੇ ਡੇਰਾਬੱਸੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਨੂੰ ਸੋਸ਼ਲ ਮੀਡੀਆ ‘ਤੇ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਆਈਟੀ ਵਿੰਗ ਦਾ ਗਠਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਨੌਜਵਾਨਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ...
Read more

ਪਠਾਨਕੋਟ ਦੇ ਹਲਕਾ ਭੋਆ ਦੇ ਪਿੰਡ ਰਾਏਪੁਰ ’ਚ ਮਿਲੀ ਬੰਬ ਵਰਗੀ ਚੀਜ਼

ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਦੇ ਪਿੰਡ ਰਾਏਪੁਰ ਦੇ ਕਿਸਾਨ ਦੇ ਖੇਤ ’ਚ ਪੁਰਾਣਾ ਬੰਬ ਮਿਲਣ ਨਾਲ ਲੋਕਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ । ਜ਼ਮੀਨ ਦੇ ਮਾਲਕ ਬਲਦੇਵ ਸਿੰਘ ਨੇ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਤ ਵਿੱਚ ਕੰਮ ਕਰਦੇ ਸਮੇਂ ਮਜ਼ਦੂਰਾਂ ਨੂੰ ਇਹ ਸ਼ੱਕੀ ਚੀਜ਼ ਮਿਲੀ । ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ...
Read more

ਪੰਜਾਬੀ ਪਰਿਵਾਰ ਦੀ ਧੀ ਹਰਪ੍ਰੀਤ ਕੌਰ ਨੇ ਇਟਲੀ ’ਚ ਗੱਡੇ ਝੰਡੇਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਖਟਕੜ ਕਲਾਂ ਨਾਲ ਸਬੰਧਤ ਪੰਜਾਬੀ ਪਰਿਵਾਰ ਦੀ ਧੀ ਹਰਪ੍ਰੀਤ ਕੌਰ ਇਟਲੀ ਵਿਚ ਪੁਲਿਸ ਅਧਿਕਾਰੀ ਬਣ ਗਈ ਹੈ ।

ਉਨ੍ਹਾਂ ਦੀ ਨਿਯੁਕਤੀ ਮੌਕੇ ਸਨਬੋਨੀਫਾਚੋ ਦੇ ਮੇਅਰ ਲਿਓਨਾਰਡੋ ਫ੍ਰੀਗੋ , ਡਿਪਟੀ ਮੇਅਰ ਅਤੇ ਸੁਰੱਖਿਆ ਮੰਤਰੀ ਨਿਕੋਲਾ ਗੈਂਬਿਨ ਅਤੇ ਪੁਲਿਸ ਕਮਾਂਡਰ ਵਿਨਸੈਂਜ਼ੋ ਡੀ ਕਾਰਲੋ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ । ਉਨ੍ਹਾਂ ਨੇ ਹਰਪ੍ਰੀਤ ਦਾ ਵਿਭਾਗ ਵਿਚ ਨਿੱਘਾ ਸਵਾਗਤ ਕੀਤਾ । ਉਨ੍ਹਾਂ ਨੇ ਇਟਲੀ ਦੀ ਪ੍ਰਸਿੱਧ ਮੋਡੇਨਾ ਯੂਨੀਵਰਸਿਟੀ ਤੋਂ ਆਪਣੀ ਉੱਚ ਸਿੱਖਿਆ/ਗ੍ਰੈਜੂਏਸ਼ਨ ਪੂਰੀ ਕੀਤੀ ਹੈ । ਉਸ...
Read more

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਵੱਡੀ ਗਿਣਤੀ ਵਿਚਪਹੁੰਚੀ ਸੰਗਤ, ਜਥੇਦਾਰ ਗੜਗੱਜ ਨੇ ਏਕਤਾ ਦਾ ਦਿੱਤਾ ਸੰਦੇਸ਼

ਅੱਜ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਇੱਕ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਤੋਂ ਬਾਅਦ, ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਅਤੇ ਪਰਿਕਰਮਾ ਵਿੱਚ ਬੈਠ ਕੇ ਗੁਰਬਾਣੀ ਸਰਵਣ ਕਰ...
Read more

24 ਸਾਲਾਂ ਨੌਜਵਾਨ ਨੇ ਆਪਣੇ ਮਾਲਕਾਂ ਤੋਂ ਤੰਗ ਪਰੇਸ਼ਾਨ ਹੋ ਕੇ ਸਲਫਾਸ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

ਪੱਟੀ ਦੇ ਵਾਰਡ ਨੰਬਰ 13 ਨੌਜਵਾਨ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਮੌਕੇ ਮ੍ਰਿਤਕ ਦੇ ਭਰਾ ਸੰਦੀਪ ਸਿੰਘ ਨੇ ਸਤਨਾਮ ਜਿਉਲਰ ਪੱਟੀ ਦੇ ਮਾਲਕਾਂ ਤੇ ਦੋਸ਼ ਲਾਇਆ ਲਾਉਂਦਿਆ ਦੱਸਿਆ ਕਿ ਮੇਰਾ ਭਰਾ ਅਜੇਪਾਲ ਸਿੰਘ 12 ਸਾਲਾਂ ਤੋਂ ਸਤਨਾਮ ਜਿਊਲਰ ਐਂਡ ਸੰਨਜ਼ ਤੇ ਕੰਮ ਕਰਦਾ ਸੀ ਅਤੇ ਦੋ...
Read more

ਅੰਮ੍ਰਿਤਸਰ ਵਾਸੀਆਂ ਲਈ ਵੱਡੀ ਸੌਗਾਤ, CM ਮਾਨ ਨੇ ਸੁਲਤਾਨਵਿੰਡ ਲਿੰਕ ਰੋਡ ਰੇਲਵੇ ਓਵਰਬ੍ਰਿਜ ਕੀਤਾ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਅਤੇ ਸੁਲਤਾਨਵਿੰਡ ਲਿੰਕ ਰੋਡ ‘ਤੇ ਨਵੇਂ ਬਣੇ ਰੇਲਵੇ ਓਵਰਬ੍ਰਿਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ। ਉਦਘਾਟਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ...
Read more

ਭਾਰਤ ਦੇ ਆਰਥਿਕ ਵਿਕਾਸ ਵਿੱਚ ਐੱਮ.ਐੱਸ.ਐੱਮ.ਈ. ਮਹੱਤਵਪੂਰਨ ਭੂਮਿਕਾ : ਜੈਦੀਪ ਸਿੰਘ

ਅੰਮ੍ਰਿਤਸਰ। ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਵੱਲੋਂ ਅੰਮ੍ਰਿਤਸਰ ਜ਼ੋਨ ਨੇ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਅਤੇ ਲਘੂ ਉਦਯੋਗ ਭਾਰਤੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਨੈਸ਼ਨਲ ਪੈਨਸ਼ਨ ਸਿਸਟਮ – ਐੱਮ.ਐੱਸ.ਐੱਮ.ਈ. ਵਰਕਫੋਰਸ ਲਈ ਸੁਰੱਖਿਅਤ ਭਵਿੱਖ ਦੀ ਸਿਰਜਣਾ ਬਾਰੇ ਇੱਕ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ।ਇਸ ਪ੍ਰੋਗਰਾਮ ਦਾ ਉਦੇਸ਼ ਐੱਮ.ਐੱਸ.ਐੱਮ.ਈ. ਵਿੱਚ ਰਿਟਾਇਰਮੈਂਟ ਪਲਾਨਿੰਗ, ਫਾਇਨੈਂਸ਼ੀਅਲ ਸਕਿਓਰਿਟੀ...
Read more
1 … 41 42 43 44 45 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.