Facebook-f Youtube X-twitter

Latest Posts

ਮੈਸ਼ ਪ੍ਰੋਲਾਈਫ ਹਸਪਤਾਲ ‘ਚ 90 ਸਾਲਾ ਮਰੀਜ਼ ਦੇ ਦੋਨੋਂ ਗੋਡਿਆਂ ਦੀ ਸਫਲ ਸਰਜਰੀ

ਲੁਧਿਆਣਾ: ਮੈਸ਼ ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਮਾਲੇਰਕੋਟਲਾ ਰੋਡ ਲੁਧਿਆਣਾ ਨੇ ਇਕ ਹੋਰ ਮਹੱਤਵਪੂਰਣ ਸਫਲਤਾ ਦਰਜ ਕੀਤੀ ਹੈ, ਜਿੱਥੇ ਇੱਕ ਮਰੀਜ਼, ਜਿਸ ਦੇ ਦੋਨੋਂ ਗੋਡੇਆ ਵਿੱਚ ਗੰਭੀਰ ਦਰਦ ਅਤੇ ਔਸਟੀਓਆਰਥਰਾਈਟਿਸ ਕਾਰਨ ਤੁਰਨਾ-ਫਿਰਨਾ ਬਿਲਕੁਲ ਅਸੰਭਵ ਹੋ ਗਿਆ ਸੀ, ਦਾ ਸਫਲ ਦੋਨੋ ਗੋਡੇਆ ਸਫਲ ਅਪ੍ਰੇਸ਼ਨ ਕੀਤਾ ਗਿਆ। ਇਹ ਮਰੀਜ਼ ਕਈ ਸਾਲਾਂ ਤੋਂ ਦਰਦ-ਨਿਵਾਰਕ ਦਵਾਈਆਂ, ਇੰਜੈਕਸ਼ਨ ਅਤੇ ਘਰੇਲੂ ਇਲਾਜਾਂ...
Read more

ਲੋਨ ਨਾ ਚੁਕਾਉਣ ‘ਤੇ 2 ਸਾਲ ਦੀ ਕੈਦ

ਲੁਧਿਆਣਾ : ਲੁਧਿਆਣਾ ਦੀ ਅਤਿਰਿਕਤ ਸੈਸ਼ਨ ਜੱਜ ਪਾਰਮਿੰਦਰ ਕੌਰ ਦੀ ਅਦਾਲਤ ਨੇ ਪਿੰਡ ਛੱਜਲੀ ਪੱਟੀ ਸਾਹਰਨ (ਜ਼ਿਲ੍ਹਾ ਸੰਗਰੂਰ) ਦੇ ਰਹਿਣ ਵਾਲੇ ਜਸਵੀਰ ਸਿੰਘ ਦੀ ਅਪੀਲ ਖਾਰਜ ਕਰਦਿਆਂ ਉਸਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਇੰਡਸਇੰਡ ਬੈਂਕ (ਲੁਧਿਆਣਾ) ਦੇ ਅਥਾਰਾਈਜ਼ਡ ਅਫ਼ਸਰ ਐਡਵੋਕੇਟ ਮੰਜੋਤ ਸਿੰਘ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਅਨੁਸਾਰ, ਜਸਵੀਰ ਸਿੰਘ ਨੇ ਸਾਲ 2018 ਵਿੱਚ ₹33.15 ਲੱਖ ਦਾ ਲੋਨ ਲਿਆ ਸੀ। ਵਾਪਸੀ ਲਈ ਉਸਨੇ ₹31.60 ਲੱਖ...
Read more

ਪੰਜਾਬ ‘ਚ ਭਾਰੀ ਮੀਂਹ, ਪਠਾਨਕੋਟ-ਮੁਹਾਲੀ ‘ਚ ਵੀ ਸੰਭਾਵਨਾ

ਦਰਿਆਵਾਂ ਦੇ ਪਾਣੀ ਦਾ ਪੱਧਰ ਘਟਿਆ, ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ, ਬਠਿੰਡਾ ਸਭ ਤੋਂ ਗਰਮ ਜਲੰਧਰ : ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ, ਅੱਜ ਸਵੇਰੇ ਹੁਸ਼ਿਆਰਪੁਰ ਵਿੱਚ ਭਾਰੀ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਨਮੀ ਤੋਂ...
Read more

ਕ੍ਰਿਕਟ ਮੈਚ ਹੋ ਸਕਦੇ ਪਰ ਸਿੱਖਾਂ ਨਾਲ ਵਿਤਕਰਾ ਕਿਉਂ, ਪਾਕਿ ਯਾਤਰਾ ਰੱਦ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਯਾਤਰਾ ਰੱਦਕੇਂਦਰ ਨੇ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਨਹੀਂ ਦਿੱਤੀਸ਼੍ਰੋਮਣੀ ਕਮੇਟੀ ਨੇ ਵਿਰੋਧ ਪ੍ਰਗਟ ਕੀਤਾ, ਮੁੜ ਵਿਚਾਰ ਕਰਨ ਦੀ ਮੰਗ ਕੀਤੀਅੰਮ੍ਰਿਤਸਰ : ਕੇਂਦਰ ਸਰਕਾਰ ਨੇ ਇਸ ਸਾਲ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ...
Read more

ਸਿਟੀ ਬਿਊਟੀਫੁੱਲ ਦਾ ਆਰਕੀਟੈਕਚਰ ਸਾਲਾਂ ਤੋਂ ਖੋਜ ਦਾ ਕੇਂਦਰ : ਬਬਲਾ

ਚੰਡੀਗੜ੍ਹ ਦੀ ਮੇਅਰ ਨੇ 11ਵੀਂ ਇੰਸ ਆਊਟ ਪ੍ਰਦਰਸ਼ਨੀ ਦਾ ਕੀਤਾ ਨਿਰੀਖਣਚੰਡੀਗੜ੍ਹ। ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੀ ਜਾ ਰਹੀ 11ਵੀਂ ਇਨਸ ਐਂਡ ਆਊਟ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ। ਉਨ੍ਹਾਂ ਚੈਂਬਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿਰਾਸਤੀ ਸ਼ਹਿਰ ਹੈ। ਇਸ ਆਰਕੀਟੈਕਚਰਲ ਵਿਰਾਸਤ ਦੇ ਕਾਰਨ,...
Read more

ਫੋਰਟਿਸ ਮੋਹਾਲੀ ਵਿਖੇ ਰੋਬੋਟਿਕ ਨਿੱਪਲ-ਸਪੇਅਰਿੰਗ ਮਾਸਟੇਕਟੌਮੀ ਦੁਆਰਾ ਸਫਲਤਾਪੂਰਵਕ ਇਲਾਜ

ਬਿਨ੍ਹਾਂ ਕਿਸੇ ਨਿਸ਼ਾਨ ਵਾਲੀ, ਮਿਨਿਮਲ-ਇਨਵੇਸਿਵ ਰੋਬੋਟਿਕ ਸਰਜਰੀ ਛਾਤੀ ਦੇ ਅਕਾਰ ਅਤੇ ਸੇਂਸੇਸਨ ਨੂੰ ਬਣਾਈ ਰੱਖਦੇ ਹਨ। ਕੈਂਸਰ ਵਾਲੇ ਟਿਸ਼ੂਆਂ ਨੂੰ ਪੂਰੀ ਤਰ੍ਹਾਂ ਹਟਾ ਦਿੰਦੀ ਹੈ ਚੰਡੀਗੜ੍ਹ, 12 ਸਤੰਬਰ, 2025: ਫੋਰਟਿਸ ਹੌਸਪੀਟਲ, ਮੋਹਾਲੀ ਦੇ ਡਿਪਾਰਟਮੈਂਟ ਆਫ ਬੈ੍ਰਸਟ ਐਂਡ ਐਂਡੋਕਰਾਈਨ ਸਰਜਰੀ, ਨੇ ਦੁਨੀਆਂ ਦੇ ਸਭ ਤੋਂ ਐਂਡਵਾਂਸਡ ਫੌਰਥ ਜੇਨਰੇਸ਼ਨ ਰੋਬੋਟ , ਦਾ ਵਿੰਚੀ ਸ਼ੀ ਦੀ ਵਰਤੋਂ ਕਰਦੇ,...
Read more

ਵਿੱਤ ਮੰਤਰੀ ਚੀਮਾ ਨੇ SDRF ਦਾ ਅੰਕੜਾ ਕੀਤਾ ਜਾਰੀ

ਕਿਹਾ- ਭਾਜਪਾ ਪੰਜਾਬ ਦੇ ਦਰਦ ਨਾਲੋਂ ਆਪਣੀ ਰਾਜਨੀਤੀ ਨੂੰ ਜ਼ਿਆਦਾ ਚਮਕਾ ਰਹੀ ਹੈ, ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਲੁਧਿਆਣਾ : ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਸੂਬਾਈ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ...
Read more

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

18 ਪਿਸਤੌਲਾਂ, 1847 ਕਾਰਤੂਸਾਂ ਸਮੇਤ 2 ਗ੍ਰਿਫ਼ਤਾਰ ਮੋਹਾਲੀ : ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਸੀਆਈਏ ਫਾਜ਼ਿਲਕਾ ਦੀ ਸਾਂਝੀ ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਇੱਕ ਹੋਰ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। 11 ਸਤੰਬਰ ਦੀ ਰਾਤ ਨੂੰ ਕੀਤੇ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਵਿੱਚ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ...
Read more

ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਮੀਂਹ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਦਾ ਪੱਧਰ ਘਟਿਆਕੇਂਦਰੀ ਰਾਜ ਮੰਤਰੀ ਸੰਜੇ ਸੇਠ ਅੰਮ੍ਰਿਤਸਰ ਪਹੁੰਚੇਜਲੰਧਰ : ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਹੈ। 13 ਸਤੰਬਰ ਨੂੰ ਆਮ ਮੀਂਹ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿੱਚ ਬਦਲਾਅ ਦੇਖਿਆ ਗਿਆ ਹੈ। ਮੌਸਮ ਸਾਫ਼ ਹੋਣ ਕਾਰਨ ਹੜ੍ਹ ਰੋਕਥਾਮ ਦਾ ਕੰਮ ਤੇਜ਼ ਹੋ ਗਿਆ...
Read more

ਕੁਲਾਰ ਨੂੰ ਕੀਤਾ ਯੂਸੀਪੀਐਮਏ ਦਾ ਮੁੱਖ ਬੁਲਾਰਾ ਨਿਯੁਕਤ

ਲੁਧਿਆਣਾ: ਅੱਜ, ਦੂਜੇ ਕਾਰਜਕਾਲ ਲਈ ਨਵੇਂ ਚੁਣੇ ਗਏ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਹੋਈ ਯੂਸੀਪੀਐਮਏ (ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ) ਦੀ ਇੱਕ ਮੀਟਿੰਗ ਵਿੱਚ ਗੁਰਮੀਤ ਸਿੰਘ ਕੁਲਾਰ ਯੂਸੀਪੀਐਮਏ ਦੇ ਮੁੱਖ ਬੁਲਾਰੇ ਵਜੋਂ। ਇਹ ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਕੁਲਾਰ ਨੇ ਯੂਸੀਪੀਐਮਏ ਵਿੱਚ ਮੁੱਖ ਸਲਾਹਕਾਰ (2023-2025), ਚੇਅਰਮੈਨ (2015-2017), ਪ੍ਰਧਾਨ (2011-2013), ਸੀਨੀਅਰ ਉਪ ਪ੍ਰਧਾਨ...
Read more
1 … 44 45 46 47 48 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.