ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ 14 ਸਤੰਬਰ ਨੂੰ —— ਐਸ.ਡੀ.ਐਮ.
ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਇਸ ਲੜ੍ਹੀ ਤਹਿਤ 14 ਸਤੰਬਰ 2026 ਨੂੰ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀਆਂ ਹਦਾਇਤਾਂ ਤੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ...
Read more