Facebook-f Youtube X-twitter

Latest Posts

ਸਤਲੁਜ ਨੇ ਵਧਾਈ ਲੋਕਾਂ ਦੀ ਚਿੰਤਾ, ਕਈ ਹੋਰ ਜ਼ਿਲ੍ਹਿਆਂ ਨੂੰ ਹੋ ਸਕਦਾ ਭਾਰੀ ਨੁਕਸਾਨ

ਹਿਮਾਚਲ ਵਿੱਚ ਮੀਂਹ ਨਾਲ ਹੜ੍ਹ ਵਾਲਾ ਖੇਤਰ ਵਧੇਗਾਦਰਿਆ ਦੇ ਨਾਲ ਲੱਗਦੇ ਕਈ ਪਿੰਡਾਂ ਵਿੱਚ ਅਲਰਟਜਲੰਧਰ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਪਹਾੜਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ...
Read more

ਸਤਲੁਜ ਦਰਿਆ ਦੇ ਬੰਨ੍ਹ ਖਤਰੇ ਹੇਠ, ਪ੍ਰਸ਼ਾਸਨ ਵੱਲੋਂ ਐਲਰਟ ਜਾਰੀ

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਪਿੰਡ ਸਸਰਾਲੀ (ਲੁਧਿਆਣਾ ਪੂਰਬੀ ਖੇਤਰ) ਨੇੜੇ ਸਤਲੁਜ ਦਰਿਆ ਦੇ ਬੰਨ੍ਹ ‘ਤੇ ਆਏ ਗੰਭੀਰ ਦਬਾਅ ਨੂੰ ਲੈ ਕੇ ਲੋਕਾਂ ਨੂੰ ਉੱਚ ਸਤਰਕਤਾ ‘ਤੇ ਰਹਿਣ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਮੁਤਾਬਕ ਬੰਨ੍ਹ ਦੀ ਰੱਖਿਆ ਲਈ ਲਗਾਤਾਰ ਯਤਨ ਹੋ ਰਹੇ ਹਨ, ਪਰ ਜੇਕਰ ਬੰਨ੍ਹ ਵਿੱਚ ਚੀਰ ਜਾਂ ਨੁਕਸਾਨ ਹੁੰਦਾ ਹੈ ਤਾਂ...
Read more

ਨਰਾਤਿਆਂ ‘ਚ ਹੀ ਮਿਲੇਗਾ ਦੀਵਾਲੀ ਦਾ ਤੋਹਫ਼ਾ : ਅਰਵਿੰਦ ਖੰਨਾ

ਜੀਐਸਟੀ ਸਰਲੀਕਰਨ ਨਾਲ ਗਰੀਬ ਤੇ ਮੱਧ ਵਰਗ ਨੂੰ ਰਾਹਤ ਚੰਡੀਗੜ੍ਹ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ–ਭਲਾਈ ਨੀਤੀਆਂ ਕਾਰਨ ਇਸ ਵਾਰ ਪੂਰਾ ਦੇਸ਼ ਨਰਾਤਿਆਂ ਵਿੱਚ ਹੀ ਦੀਵਾਲੀ ਮਨਾਵੇਗਾ। ਉਨ੍ਹਾਂ ਜੀਐਸਟੀ ਕੌਂਸਲ ਵੱਲੋਂ ਦੋ ਸਲੈਬ ਪ੍ਰਣਾਲੀ ਲਾਗੂ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ...
Read more

ਪੰਜਾਬ ਦੀ ਵਿਗੜੀ ਸਥਿਤੀ ‘ਤੇ ਕੇਂਦਰ ਸਰਕਾਰ ਦਾ ਵੱਡਾ ਐਕਸ਼ਨ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਅੰਮ੍ਰਿਤਸਰ ਪਹੁੰਚੇ 2 ਕੇਂਦਰੀ ਟੀਮਾਂ ਪੰਜਾਬ ਵਿੱਚ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੀਆਂ ਹਨ ਅੰਮ੍ਰਿਤਸਰ : ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਵਿੱਚ ਵਿਗੜਦੀ ਸਥਿਤੀ ਦੇ ਵਿਚਕਾਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ। ਇੱਥੇ ਉਹ ਹੜ੍ਹ ਪ੍ਰਭਾਵਿਤ ਫਸਲਾਂ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ। ਅੰਮ੍ਰਿਤਸਰ ਪਹੁੰਚਦੇ ਹੀ ਉਨ੍ਹਾਂ ਨੇ ਰਾਜਪਾਲ ਗੁਲਾਬ...
Read more

ਕਾਰੋਬਾਰੀ ਨੂੰ ਪਰਿਵਾਰ ਸਮੇਤ ਜਾਨੋ ਮਾਰਨ ਦੀਆਂ ਧਮਕੀਆਂ

ਗੈਂਗਸਟਰ ਹੈਰੀ ਬਾਕਸਰ ਦੇ ਨਾਮ ‘ਤੇ ਫੋਨ ਆਇਆ ਲੁਧਿਆਣਾ : ਲੁਧਿਆਣਾ ਵਿੱਚ ਇੱਕ ਮੋਬਾਈਲ ਵਪਾਰੀ ਨੂੰ ਗੈਂਗਸਟਰ ਹਰੀ ਚੰਦ ਜਾਟ ਉਰਫ਼ ਹੈਰੀ ਬਾਕਸਰ ਦੇ ਨਾਮ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਗੁੰਡੇ ਨੇ ਉਸਨੂੰ ਫ਼ੋਨ ਕਰਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ, ਅਤੇ ਫਿਰੌਤੀ ਨਾ ਦੇਣ ‘ਤੇ ਉਸਨੂੰ ਅਤੇ ਉਸਦੇ...
Read more

ਪੰਜਾਬ ਦੇ ਰਾਜਪਾਲ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਰਿਪੋਰਟ ਕੇਂਦਰੀ ਮੰਤਰੀ ਨੂੰ ਸੌਂਪੀ

ਅੰਮ੍ਰਿਤਸਰ, 4 ਸਤੰਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੇ ਪੰਜ ਜ਼ਿਲ੍ਹਿਆਂ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਦੀ ਹੜ੍ਹ ਸਥਿਤੀ ਬਾਰੇ ਵਿਸਥਾਰਪੂਰਵਕ ਰਿਪੋਰਟ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ  ਨੂੰ ਅੰਮ੍ਰਿਤਸਰ ਵਿਖੇ ਸੌਂਪੀ। 1 ਤੋਂ 4 ਸਤੰਬਰ 2025 ਤੱਕ ਇਨ੍ਹਾਂ ਪੰਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਦੌਰੇ ਤੋਂ ਬਾਅਦ, ਰਾਜਪਾਲ ਨੇ ਕੇਂਦਰੀ...
Read more

ਲੁਧਿਆਣਾ ‘ਚ ਕੱਪੜਿਆਂ ਦੀ ਦੁਕਾਨ ‘ਚ ਲੱਗੀ ਅੱਗ

ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਕਾਰਨ ਚੰਗਿਆੜੀ ਉੱਠੀ ਕਾਬੂ ਪਾਉਣ ਵਿੱਚ 2 ਘੰਟੇ ਲੱਗੇ ਲੁਧਿਆਣਾ : ਬੀਤੀ ਰਾਤ ਲੁਧਿਆਣਾ ਦੇ ਪੁਰਾਣੀ ਮਾਧੋਪੁਰੀ ਗਲੀ ਨੰਬਰ 3 ਵਿੱਚ ਇੱਕ ਹੌਜ਼ਰੀ ਕੱਪੜਿਆਂ ਦੀ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਮਾਲਕ ਨੂੰ ਸੂਚਿਤ ਕੀਤਾ। ਲੋਕਾਂ ਨੇ...
Read more

ਪਠਾਣਮਾਜਰਾ ਮਾਮਲੇ ‘ਚ ਆਇਆ ਨਵਾਂ ਮੋੜ

 ਹਰਿਆਣਾ ‘ਚ ਐਫਆਈਆਰ ਦਰਜ ਸੋਸ਼ਲ ਮੀਡੀਆ ਖਾਤੇ ਵੀ ਕਰ ਦਿੱਤੇ ਬੰਦ ਤਾਂ ਜੋ ਉਹ ਵੀਡੀਓ ਪੋਸਟ ਨਾ ਕਰ ਸਕੇ ਪਟਿਆਲਾ : ਪੰਜਾਬ ਪੁਲਿਸ ਤੋਂ ਭੱਜਣ ਵਿੱਚ ਕਾਮਯਾਬ ਰਹੇ ਆਮ ਆਦਮੀ ਪਾਰਟੀ (ਆਪ) ਦੇ ਸਨੌਰ ਵਿਧਾਨ ਸਭਾ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਹਰਿਆਣਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤੇ ਵੀ...
Read more

ਪੰਜਾਬ ‘ਚ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ

ਚੰਡੀਗੜ੍ਹ : ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡਾ ਫ਼ੈਸਲਾ ਲਿਆ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ, ਐਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਸਰਕਾਰ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ...
Read more

ਕਈ ਥਾਵਾਂ ‘ਤੇ ਆਮਦਨ ਕਰ ਵਿਭਾਗ ਦੇ ਛਾਪੇ

ਰੀਅਲ ਅਸਟੇਟ, ਸ਼ੋਅਰੂਮਾਂ ਦੀ ਜਾਂਚ ਜਾਰੀ ਖਰੀਦ-ਵੇਚ ਨਾਲ ਸਬੰਧਤ ਦਸਤਾਵੇਜ਼ ਜ਼ਬਤ ਲੁਧਿਆਣਾ : ਲੁਧਿਆਣਾ ਵਿੱਚ ਆਮਦਨ ਕਰ ਵਿਭਾਗ ਦੀ ਕਾਰਵਾਈ ਅੱਜ ਵੀ ਜਾਰੀ ਹੈ। ਕੱਲ੍ਹ ਵਿਭਾਗ ਦੀਆਂ ਟੀਮਾਂ ਨੇ ਕਈ ਰੀਅਲ ਅਸਟੇਟ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੂਚਨਾ ਮਿਲਦੇ ਹੀ ਕਈ ਕਾਰੋਬਾਰੀ ਭੱਜ ਗਏ। ਸੂਤਰਾਂ ਅਨੁਸਾਰ, ਇਹ ਛਾਪੇਮਾਰੀ ਵੱਡੀਆਂ ਜਾਇਦਾਦਾਂ ਦੀ ਖਰੀਦ-ਵੇਚ ਨਾਲ ਸਬੰਧਤ...
Read more
1 … 47 48 49 50 51 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.