Facebook-f Youtube X-twitter

Latest Posts

ਤਿਉਹਾਰਾਂ ਦੌਰਾਨ ਪਟਿਆਲਾ ਸ਼ਹਿਰ ਦੀ ਸਫ਼ਾਈ ਲਈ ਮੁਸਤੈਦ ਨਗਰ ਨਿਗਮ ਦੀਆਂ ਟੀਮਾਂ; ਮਾਡਲ ਟਾਊਨ ਦੁਕਾਨਦਾਰ ਐਸੋਸੀਏਸ਼ਨ ਵੱਲੋਂ ਸ਼ਲਾਘਾ

-ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਦੀ ਨਿਗਰਾਨੀ ਹੇਠ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਜਾਰੀ ਪਟਿਆਲਾ:- ਤਿਉਹਾਰਾਂ ਦੀ ਰੌਣਕ ਦੇ ਨਾਲ ਸ਼ਹਿਰ ਦੀ ਸਵੱਛਤਾ ਬਰਕਰਾਰ ਰੱਖਣ ਲਈ ਨਗਰ ਨਿਗਮ ਪਟਿਆਲਾ ਦੀਆਂ ਸਫ਼ਾਈ ਟੀਮਾਂ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਹਨ। ਮੇਅਰ ਕੁੰਦਨ ਗੋਗੀਆ ਦੀ ਅਗਵਾਈ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ...
Read more

ਓਵਰਆਲ ਟਰਾਫੀ ‘ਤੇ ਬਲਾਕ ਪਟਿਆਲਾ-2 ਦਾ ਕਬਜ਼ਾ

– ਲਗਾਤਾਰ ਚੌਥੇ ਸਾਲ ਬਲਾਕ ਪਟਿਆਲਾ-2 ਨੇ ਜਿੱਤੀ ਓਵਰਆਲ ਟਰਾਫੀ – ਬਲਾਕ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਨਾਏ ਜਸ਼ਨ  ਪਟਿਆਲਾ:- ਜ਼ਿਲਾ ਸਿੱਖਿਆ ਅਧਿਕਾਰੀ ਪਟਿਆਲਾ ਮਮਤਾ ਖੁਰਾਣਾ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਪਟਿਆਲਾ ਵਿਖੇ ਚੱਲ ਰਹੀਆਂ ਤਿੰਨ ਰੋਜ਼ਾ ਜਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਨੀਵਾਰ ਨੂੰ ਅਮਿਟ ਯਾਦਾਂ ਛੱਡਦੀਆਂ ਸੰਪੰਨ...
Read more

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-14 ਲੜਕੀਆਂ ਦੇ ਖੋਖੋ ਟੂਰਨਾਮੈਂਟ ਵਿੱਚ ਪਟਿਆਲਾ ਨੇ ਜਿੱਤੀ ਓਵਰਆਲ ਟਰਾਫੀ

ਪਟਿਆਲਾ:- ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਅੰਤਰ ਜਿਲਾ ਸਕੂਲ ਖੇਡਾਂ ‘ਚ ਅੰਡਰ-14 ਲੜਕੀਆਂ ਦਾ ਖੋਖੋ ਟੂਰਨਾਮੈਂਟ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਇਆ ਗਿਆ।ਡੀਐਸਸੀ ਡਾ ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਹੋਏ ਫਾਈਨਲ ਮੁਕਾਬਲੇ ਵਿੱਚ ਪਟਿਆਲੇ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ...
Read more

ਉੱਚ ਪੱਧਰੀ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਟੀਮ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਦੀ ਕੀਤੀ ਸਮੀਖਿਆ

ਜ਼ਿਲ੍ਹਿਆਂ ਅੰਦਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸ਼ਲਾਘਾ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਉਪਰਾਲੇ ਜਾਰੀ ਰੱਖਣ ਦੀ ਜਤਾਈ ਉਮੀਦ ਸ੍ਰੀ ਮੁਕਤਸਰ ਸਾਹਿਬ:- ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ, ਜਿਸ ਵਿੱਚ ਮੈਂਬਰ-ਟੈਕਨੀਕਲ, ਡਾ.ਟੀ.ਐੱਸ. ਪੰਵਾਰ, ਡਾਇਰੈਕਟਰ ਸ੍ਰੀ ਸ਼ਿਵੇਂਦਰ ਚਤੁਰਵੇਦੀ ਅਤੇ ਸਾਇੰਟਿਸਟ ਡਾ. ਰਮੇਸ਼ ਕੁਮਾਰ ਸ਼ਾਮਲ ਸਨ, ਨੇ ਅੱਜ ਸ੍ਰੀ...
Read more

ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀ ਗਈ ਵੱਡੀ ਸੌਗਾਤ- ਵਿਧਾਇਕ ਸ਼ੈਰੀ ਕਲਸੀ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਥਿੰਦ ਵਿਖੇ ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਕਿਹਾ, ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਨੂੰ ਮਿਲਿਆ ਕਾਨੂੰਨੀ ਹੱਕ ਬਟਾਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਦੇ ਘੇਰੇ ਅੰਦਰ ਆਉੰਦੇ ਲੋਕਾਂ ਨੂੰ ਉਨਾਂ ਦਾ ਮਾਲਕੀ ਦਿਵਾਉਣ ਲਈ ਪੰਜਾਬ...
Read more

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖ਼ਤ ਕਾਰਵਾਈ

ਪਿਛਲੇ 3 ਮਹੀਨਿਆਂ ਦੌਰਾਨ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ, 946 ਦੋਸ਼ੀ ਕਾਬੂਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ...
Read more

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧ ਸਬੰਧੀ ਕੀਤਾ ਜਾ ਰਿਹਾ ਜਾਗਰੂਕਤਾ : ਮੁੱਖ ਖੇਤੀਬਾੜੀ ਅਫਸਰ

ਪਟਿਆਲਾ:- ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾਂ—ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਪਟਿਆਲਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ...
Read more

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਮਿਲਿਆ ਉਤਸ਼ਾਹ, ਡਿਪਟੀ ਕਮਿਸ਼ਨਰ ਨੇ ਖੁਦ ਕੀਤੀ ਖਰੀਦਦਾਰੀ

ਬੱਚਿਆਂ ਵੱਲੋਂ ਤਿਆਰ ਦੀਵਿਆਂ, ਮੋਮਬੱਤੀਆਂ ਅਤੇ ਸਜਾਵਟੀ ਸਮਾਨ ਦੀ ਕੀਤੀ ਭਰਪੂਰ ਸ਼ਲਾਘਾ ਸ੍ਰੀ ਮੁਕਤਸਰ ਸਾਹਿਬ:- ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ’ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਮੰਤਵ ਨਾਲ ਡੀ.ਸੀ. ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਸਟਾਲ ਲਗਾਏ ਗਏ। ਇਨ੍ਹਾਂ ਸਟਾਲਾਂ ’ਤੇ ਬੱਚਿਆਂ ਵੱਲੋਂ ਆਪਣੀ...
Read more

ਖੁਰਾਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਖਾਣ-ਪੀਣ ਦੀਆਂ ਮਿਆਰੀ ਵਸਤਾਂ ਪ੍ਰਦਾਨ ਕਰਨ ਲਈ ਨਿਰੀਖਣ ਮੁਹਿੰਮ ਤੇਜ਼; ਇੱਕ ਲਾਇਸੰਸ ਮੁਅੱਤਲ, ਦੋ ਸੁਧਾਰ ਨੋਟਿਸ ਅਤੇ ਦੋ ਚਲਾਨ ਜਾਰੀ

ਨਾਭਾ, ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਲੋਕਾਂ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰੇ ਖੁਰਾਕ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ 4 ਅਤੇ 5 ਨਵੰਬਰ ਨੂੰ ਆਪਣੀ ਨਿਰੀਖਣ ਅਤੇ ਕਾਰਵਾਈ ਮੁਹਿੰਮ ਜਾਰੀ ਰੱਖੀ। ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ, ਨਾਭਾ ਸਥਿਤ ‘ਪੁਰੀ ਬੇਕਰੀ’ ਦਾ ਲਾਇਸੰਸ ਮੁਅੱਤਲ ਕਰ ਦਿੱਤਾ ਗਿਆ, ਕਿਉਂਕਿ ਉੱਥੇ ਸਾਫ਼-ਸਫ਼ਾਈ...
Read more

ਵਿਦਿਆਰਥੀਆਂ ਦਾ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਹੁਨਰ ਕਿਸੇ ਵੀ ਸੰਸਥਾ ਦੀ ਅਸਲ ਪਹਿਚਾਣ : ਰਾਜਪਾਲ ਗੁਲਾਬ ਚੰਦ ਕਟਾਰੀਆ

ਪੰਜਾਬ ਪਬਲਿਕ ਸਕੂਲ ਨਾਭਾ ਨੇ ਮਨਾਇਆ 66ਵਾਂ ਸਥਾਪਨਾ ਦਿਵਸ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤਨਾਭਾ: ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਅੱਜ ਸਕੂਲ ਦਾ 66ਵਾਂ ਸਥਾਪਨਾ ਦਿਵਸ ਬੜੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਰਵਾਇਤੀ ਰੰਗਤ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਗੁਲਾਬ ਚੰਦ ਕਟਾਰੀਆ, ਮਾਣਯੋਗ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ  ਸ਼ਿਰਕਤ...
Read more
1 … 3 4 5 6 7 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.