Facebook-f Youtube X-twitter

Latest Posts

ਸੜਕ ਹਾਦਸੇ ’ਚ ਵਿਦਿਆਰਥੀ ਦੀ ਮੌਤ, ਦੋ ਗੰਭੀਰ ਜ਼ਖਮੀ

ਲੁਧਿਆਣਾ : ਮੰਗਲਵਾਰ ਦੇਰ ਰਾਤ ਲੁਧਿਆਣਾ ਦੇ ਹੰਬਰਾ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਸਵਾਰ ਤਿੰਨ ਕਸ਼ਮੀਰੀ ਨੌਜਵਾਨ ਜ਼ਖਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਤਿੰਨਾਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਵਿਦਿਆਰਥੀ ਮੁਦਰਿਸ ਅਹਿਮਦ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀ ਜ਼ਾਹਿਦ ਅਹਿਮਦ ਅਤੇ...
Read more

ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

3 ਅਗਸਤ ਤੋਂ ਮੌਸਮ ਬਦਲੇਗਾ, ਡੈਮਾਂ ‘ਚ ਪਾਣੀ ਦਾ ਪੱਧਰ ਵਧਿਆ ਚੰਡੀਗੜ੍ਹ : ਅੱਜ (30 ਜੁਲਾਈ) ਪੰਜਾਬ ਵਿੱਚ ਤੇਜ਼ ਗਰਜ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ, ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ...
Read more

ਹਾਈਕੋਰਟ ਆਇਆ ਮੁੰਡੇ ਦੇ ਹੱਕ ’ਚ, ਮਾਮਲਾ ਕੀਤਾ

ਤਲਾਕ ਦੇ 7 ਮਹੀਨੇ ਬਾਅਦ ਕੀਤੀ ਐਫ.ਆਈ.ਆਰ ਰੱਦਪੰਜਾਬ-ਹਰਿਆਣਾ ਹਾਈ ਕੋਰਟ ਨੇ ਕਿਹਾ- ਸਮਝੌਤਾ ਹੋ ਗਿਆ ਹੈ, ਹੁਣ ਪਤੀ ਵਿਰੁੱਧ ਕੇਸ ਦਰਜ ਕਰਨਾ ਕਾਨੂੰਨ ਦੀ ਦੁਰਵਰਤੋ ਅੰਮ੍ਰਿਤਸਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਵਿਅਕਤੀ ਦੇ ਖ਼ਿਲਾਫ਼ ਉਸਦੀ ਸਬਕਾ ਪਤਨੀ ਦੇ ਪਿਤਾ ਦੁਆਰਾ ਦਾਇਰ ਕੀਤੀ ਗਈ ਐਫਆਈਆਰ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ...
Read more

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹੜ੍ਹ ਆਉਣ ਦੀ ਸੰਭਾਵਨਾ

4 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ, ਤੇਜ਼ ਹਵਾਵਾਂ ਚੱਲਣਗੀਆਬਿਜਲੀ ਡਿੱਗਣ ਦੀ ਚੇਤਾਵਨੀ, ਬਠਿੰਡਾ ਸਭ ਤੋਂ ਗਰਮਅੰਮ੍ਰਿਤਸਰ : ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ, ਪਰ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ...
Read more

ਸਰਕਾਰ ਨੂੰ ਲੈਂਡ ਪੂਲਿੰਗ ‘ਤੇ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ : ਕੰਗ

ਚੰਡੀਗੜ੍ਹ : ਵਿਰੋਧੀ ਪਾਰਟੀਆਂ ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਬਣਾ ਰਹੀਆਂ ਹਨ। ਇਸ ਦੌਰਾਨ, ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਲਾਈਨ ਤੋਂ ਭਟਕ ਕੇ ਆਪਣੀ ਰਾਏ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਮੁਖੀ...
Read more

ਲੁਧਿਆਣਾ ’ਚ ਵਾਪਰਿਆ ਭਿਆਨਕ ਹਾਦਸਾ

ਪਿਕਅੱਪ ਗੱਡੀ ਨਹਿਰ ‘ਚ ਡਿੱਗ ਗਈ, 4 ਸ਼ਰਧਾਲੂਆਂ ਦੀ ਮੌਤ, 4 ਲਾਪਤਾਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ ਲੁਧਿਆਣਾ: ਲੁਧਿਆਣਾ ਵਿੱਚ ਦੇਰ ਰਾਤ ਜਗੇਰਾ ਨਹਿਰ ਪੁਲ ਮਲੇਰਕੋਟਲਾ ਰੋਡ ‘ਤੇ ਇੱਕ ਮਹਿੰਦਰਾ ਪਿਕਅੱਪ ਗੱਡੀ ਨਹਿਰ ਵਿੱਚ ਡਿੱਗ ਗਈ। ਗੱਡੀ ਵਿੱਚ ਕੁੱਲ 24 ਤੋਂ 26 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 2 ਬੱਚਿਆਂ ਸਮੇਤ 4 ਲੋਕਾਂ...
Read more

ਪੰਜਾਬ ਦੇ 8 ਜ਼ਿਲ੍ਹਿਆਂ ਨੂੰ ਚੇਤਾਵਨੀ

ਬਠਿੰਡਾ ਸਭ ਤੋਂ ਗਰਮ, ਤਾਪਮਾਨ ਵਧਿਆਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾਅੰਮ੍ਰਿਤਸਰ : ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਕੋਈ ਚੇਤਾਵਨੀ ਜਾਂ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਦਾ ਕੁਝ ਪ੍ਰਭਾਵ ਸੂਬੇ ਵਿੱਚ ਦੇਖਿਆ ਜਾ ਰਿਹਾ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਸਵੇਰੇ 11 ਵਜੇ ਤੱਕ 8...
Read more

ਕੀ ਫੜ੍ਹੇ ਹੋਏ ਭਿਖਾਰੀ ਬੱਚਿਆਂ ’ਤੇ ਹੋ ਰਿਹਾ ਤਸ਼ੱਦਤ?

ਬੱਚੇ ਕੇਅਰ ਸੈਂਟਰ ’ਚੋਂ ਭੱਜੇ, ਆਖਿਰ ਕੌਣ ਜਿੰਮੇਵਾਰਅੰਮ੍ਰਿਤਸਰ : ਪੰਜਾਬ ਸਰਕਾਰ ਦੀ “ਜੀਵਨਜਯੋਤ 2.0” ਮੁਹਿੰਮ ਤਹਿਤ ਪਿਛਲੇ ਹਫ਼ਤੇ ਅੰਮ੍ਰਿਤਸਰ ਤੋਂ ਫੜੇ ਗਏ 6 ਨਾਬਾਲਗ ਭਿਖਾਰੀ ਬੱਚਿਆਂ ਵਿੱਚੋਂ, ਤਿੰਨ ਪਿੰਗਲਵਾੜਾ ਦੇ ਕੇਅਰ ਸੈਂਟਰ ਤੋਂ ਭੱਜ ਨਿਕਲੇ। ਇਨ੍ਹਾਂ ਸਾਰੇ ਬੱਚਿਆਂ ਨੂੰ ਇੱਕ ਹਫ਼ਤਾ ਪਹਿਲਾਂ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ (ਡੀਸੀਪੀਯੂ) ਦੁਆਰਾ ਸ਼ਹਿਰ ਦੀਆਂ ਗਲੀਆਂ ਤੋਂ ਚੁੱਕਿਆ ਗਿਆ ਸੀ...
Read more

ਯਾਤਰੀਆਂ ਨਾਲ ਭਰੀ ਬੱਸ ‘ਤੇ ਹਮਲਾ

20 ਤੋਂ ਵੱਧ ਹਥਿਆਰਬੰਦ ਬਦਮਾਸ਼ਾਂ ਨੇ ਕੀਤੀ ਵਾਰਦਾਤ ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਇਲਾਕੇ ਵਿੱਚ ਵੀਰਵਾਰ ਸ਼ਾਮ ਨੂੰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਦਰਜਨ ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਬੱਸ ‘ਤੇ ਹਮਲਾ ਕਰ ਦਿੱਤਾ। ਇਹ ਘਟਨਾ ਦਸੂਹਾ-ਹਾਜੀਪੁਰ ਸੜਕ ‘ਤੇ ਬਦਲਾ ਮੋੜ ਨੇੜੇ ਵਾਪਰੀ। ਜਿੱਥੇ ਬਦਮਾਸ਼ਾਂ ਨੇ ਸੜਕ...
Read more

ਸਿੱਧੂ ਮੂਸੇਵਾਲਾ ਕਤਲ ਕਾਂਡ, ਬੱਬੂ ਮਾਨ ਨੇ 3 ਸਾਲਾਂ ਬਾਅਦ ਚੁੱਪੀ ਤੋੜੀ

ਚੰਡੀਗੜ੍ਹ : ਪੰਜਾਬੀ ਸੰਗੀਤ ਇੰਡਸਟਰੀ ਦੇ ਦੋ ਦਿੱਗਜ ਕਲਾਕਾਰਾਂ ਬੱਬੂ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਸਬੰਧਾਂ ਬਾਰੇ ਕਈ ਸਾਲਾਂ ਤੋਂ ਚਰਚਾ ਚੱਲ ਰਹੀ ਹੈ। ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਤਾਂ ਬੱਬੂ ਮਾਨ ਪ੍ਰਤੀ ਕਈ ਸਵਾਲ ਖੜ੍ਹੇ ਹੋਏ ਸਨ। ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਸੀ। ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਕਲੀਨ ਚਿੱਟ...
Read more
1 … 55 56 57 58 59 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.