ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ...
Read more