Facebook-f Youtube X-twitter

Latest Posts

ਵਿਧਾਨ ਸਭਾ ‘ਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ਸਰਕਾਰ ਦੀ ਇਤਿਹਾਸਕ ਪ੍ਰਾਪਤੀ: ਚੀਮਾ

ਚੰਡੀਗੜ੍ਹ, 16 ਜੁਲਾਈ : ਪੰਜਾਬ ਵਿਧਾਨ ਸਭਾ ਦੇ ਹਾਲੀਆ ਸੈਸ਼ਨ ਨੂੰ ਇਤਿਹਾਸਕ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੁਆਰਾ ਪੇਸ਼ ਕੀਤੇ ਸਾਰੇ ਬਿੱਲ, ਐਕਟ ਅਤੇ ਮਤੇ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਦੀ ਦੂਰਦਰਸ਼ੀ ਅਤੇ ਲੋਕ-ਪੱਖੀ ਪਹੁੰਚ ਦਾ ਪ੍ਰਮਾਣ ਹੈ। ਚੀਮਾ ਨੇ ਕਿਹਾ ਕਿ ਆਪਣੇ...
Read more

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ, ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ ਸੂਬਾ ਸਰਕਾਰ ਦੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਕਰਨ ਵਾਲੇ ਬਾਬਾ ਸੀਚੇਵਾਲ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ...
Read more

ਵਣ ਵਿਭਾਗ ਨੇ ਵੱਲੋਂ ਝੁੱਗੀਆਂ ਝੋਪੜੀਆਂ ਉੱਪਰ ਚਲਾਇਆ ਪੀਲਾ ਪੰਜਾ

ਮਾਛੀਵਾੜਾ ਸਾਹਿਬ : ਨੇੜਲੇ ਪਿੰਡ ਗੜੀ ਤਰਖਾਣਾ ਵਿਖੇ ਅੱਜ ਵਣ ਵਿਭਾਗ ਵੱਲੋਂ ਪਿਛਲੇ 15 ਸਾਲ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਝੋਪੜੀਆਂ ਤੇ ਪੀਲਾ ਪੰਜਾ ਚਲਾ ਬਣ ਵਿਭਾਗ ਦੀ ਜਮੀਨ ਨੂੰ ਖਾਲੀ ਕਰਵਾਇਆ ਗਿਆ ਇਸ ਸਬੰਧੀ ਮਜ਼ਦੂਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਸੀਂ ਇਸ ਜਗ੍ਹਾ ਉੱਪਰ ਪਿਛਲੇ 15 ਤੋਂ 20 ਸਾਲਾਂ ਤੋਂ ਰਹਿ ਰਹੇ...
Read more

ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਰੀਵਿਊ ਮੀਟਿੰਗ ਕੀਤੀ

ਕਿਹਾ !ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਨੂੰ ਜਮੀਨੀ ਪੱਧਰ ਤੇ ਸੇਵਾਵਾਂ ਦੇਣ ਲਈ ਵਚਨਬੱਧ ਮੋਗਾ, 16 ਜੁਲਾਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਮ ਲੋਕਾਂ ਤੱਕ ਜਮੀਨੀ ਪੱਧਰ ਤੇ ਪੁੱਜਦੀਆਂ ਕਰਨ ਲਈ ਅਥਾਰਟੀ ਵਚਨਬੱਧ ਹੈ। ਨੈਸ਼ਨਲ ਲੋਕ ਅਦਾਲਤ, ਵਿਕਟਮ ਕੰਪਨਸੇਸ਼ਨ ਸਕੀਮ, ਏ.ਡੀ.ਆਰ ਮੈਕੇਨਿਜਮ ਆਦਿ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ...
Read more

ਬਾਜਵਾ ਨੇ ਨਸ਼ਾ ਮੁਹਿੰਮ ‘ਤੇ ‘ਆਪ’ ਦੇ ਖੋਖਲੇ ਦਾਅਵਿਆਂ ਦੀ ਨਿੰਦਾ ਕੀਤੀ

ਚੰਡੀਗੜ੍ਹ, 16 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੇ ਦੂਜੇ ਪੜਾਅ ਵਿੱਚ ਦਾਖਲ ਹੋਣ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਹੁਣ ਤੱਕ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਭਰੋਸੇਯੋਗਤਾ...
Read more

ਈ ਰਿਕਸ਼ਾ ਤੇ ਆਟੋ ਚਾਲਕਾ ਦੇ ਹੋਣਗੇ ਡੋਪ ਟੈਸਟ,ਪੋਜੀਟਿਵ ਹੋਣ ‘ਤੇ ਨਗੀ ਹੋਵੇਗੀ ਸ਼ਹਿਰ ਚ’ ਐਂਟਰੀ

ਬਠਿੰਡਾ- ਸ਼ਹਿਰ ਦੇ ਅੰਦਰ 10 ਹਜ਼ਾਰ ਦੇ ਲਗਭਗ ਆਟੋ ਅਤੇ ਈ ਰਿਕਸ਼ਾ ਚੱਲ ਰਹੇ ਹਨ ਜਿਸ ਨਾਲ ਸ਼ਹਿਰ ਦੇ ਅੰਦਰ ਟਰੈਫਿਕ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ। ਸ਼ਹਿਰ ਦੇ ਅੰਦਰ ਬਹੁਤ ਸਾਰੇ ਆਟੋ ਅਤੇ ਈ ਰਿਕਸ਼ਾ ਚਾਲਕ ਕ੍ਰਾਇਮ ਵੀ ਕਰਦੇ ਨਜ਼ਰ ਆਏ ਜਿਸ ਨੂੰ ਲੈ ਕੇ ਹੁਣ ਬਠਿੰਡਾ ਟਰੈਫਿਕ ਪੁਲਿਸ ਵੱਲੋਂ ਡਿਪਟੀ ਕਮਿਸ਼ਨਰ ਅਤੇ ਨਗਰ...
Read more

ਹੈਂਡੀਕੈਪਡ ਐਡ ਵਿਧਵਾ ਵੈਲਫੇਅਰ ਸੁਸਾਇਟੀ ਵਲੋਂ ਡੀ.ਸੀ. ਦਫ਼ਤਰ ਬਾਹਰ ਲਗਾਇਆ ਧਰਨਾ

ਮਾਲੇਰਕੋਟਲਾ 16 ਜੁਲਾਈ :ਏਕਤਾ ਹੈਂਡੀਕੈਪਡ ਐਡ ਵਿਧਵਾ ਵੈਲਫੇਅਰ ਸੁਸਾਇਟੀ ਮਾਲੇਰਕੋਟਲਾ ਪੰਜਾਬ ਰਜਿ:ਜੋ ਕਿ ਬੜੇ ਲੰਮੇ ਸਮੇ ਤੋ ਦਿਵਿਆਂਗਜਨਾਂ ਅਤੇ ਵਿਧਵਾਂ ਔਰਤਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ।ਸੁਸਾਇਟੀ ਵਲੋ ਇਨ੍ਹਾਂ ਲੋਕਾਂ ਦੀ ਭਲਾਈ ਲਈ ਜੋ ਵੀ ਸਰਕਾਰ ਵਲੋ ਸਕੀਮਾ ਚਲਾਈਆ ਜਾ ਰਹੀਆ ਹਨ। ਉਹਨਾਂ ਨੂੰ ਇਨ੍ਹਾਂ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ...
Read more

ਹੋਟਲ ਦੇ ਕਮਰੇ ‘ਚ ਵਿਦਿਆਰਥਣ ਨਾਲ ਦੋ ਦਿਨ ਕਰਦੇ ਰਹੇ ਗਲਤ ਕੰਮ

ਲੁਧਿਆਣਾ ਦੀ ਵਿਦਿਆਰਥਣ ਨਾਲ ਅੰਮ੍ਰਿਤਸਰ ‘ਚ ਸਮੂਹਿਕ ਬਲਾਤਕਾਰ ਸਕੂਲ ਤੋਂ ਵਾਪਸ ਆਉਂਦੇ ਸਮੇਂ, ਬਾਈਕ ਸਵਾਰਾਂ ਨੇ ਉਸਨੂੰ ਚੁੱਕ ਲਿਆ ਲੁਧਿਆਣਾ : ਲੁਧਿਆਣਾ ਦੀ ਰਹਿਣ ਵਾਲੀ 14 ਸਾਲਾ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਦੋ ਨੌਜਵਾਨਾਂ ਨੇ ਸਮੂਹਿਕ ਬਲਾਤਕਾਰ ਕੀਤਾ। ਉਨ੍ਹਾਂ ਨੇ ਉਸ ਨਾਲ ਗੈਰ-ਕੁਦਰਤੀ ਸੈਕਸ ਵੀ ਕੀਤਾ। ਕਿਸੇ ਤਰ੍ਹਾਂ ਨਾਬਾਲਗ ਦੋ ਨੌਜਵਾਨਾਂ ਨੂੰ ਚਕਮਾ...
Read more

ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਐਨ.ਆਰ.ਆਈ. ਗ੍ਰਿਫ਼ਤਾਰ

8 ਦਿਨ ਪਹਿਲਾਂ ਕੈਨੇਡਾ ਤੋਂ ਪੰਜਾਬ ਵਾਪਸ ਆਇਆ ਪੁਲਿਸ ਨੇ ਫਾਰਚੂਨਰ ਕਾਰ ਬਰਾਮਦ ਕੀਤੀ ਜਲੰਧਰ : ਪੁਲਿਸ ਨੇ ਮੰਗਲਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਦੀ ਪਛਾਣ ਕਰਤਾਰਪੁਰ ਦੇ ਪਿੰਡ ਦਾਸੂਪੁਰ ਦੇ ਰਹਿਣ ਵਾਲੇ ਐਨ.ਆਰ.ਆਈ. ਅੰਮ੍ਰਿਤਪਾਲ ਸਿੰਘ ਢਿੱਲੋਂ (27) ਵਜੋਂ...
Read more

ਸ੍ਰੀ ਦਰਬਾਰ ਸਾਹਿਬ ਪਹੁੰਚ ਗਈ ਬੀ.ਐਸ.ਐਫ਼, ਕੀਤੀ ਜਾਂਚ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ24 ਘੰਟਿਆਂ ਵਿੱਚ ਦੂਜੀ ਮੇਲ ਮਿਲੀ, ਲਿਖਿਆ – ਪਾਈਪ ਆਰਡੀਐਕਸ ਨਾਲ ਭਰੇ ਹੋਏ ਹਨ, ਸੁਰੱਖਿਆ ਵਧਾਈ ਗਈਅੰਮ੍ਰਿਤਸਰ : ਪੰਜਾਬ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ‘ਤੇ ਮਿਲੀ ਸੀ। ਦੋਸ਼ੀ ਨੇ ਦਾਅਵਾ ਕੀਤਾ ਹੈ ਕਿ...
Read more
1 … 60 61 62 63 64 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.