Facebook-f Youtube X-twitter

Latest Posts

ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 416 ਗੁਰਦਾਸਪੁਰ ਵਿਖੇ ਲੱਗੇਗੀ

ਸੇਵਾ ਮੁਕਤ ਹੋਏ ਪੈਨਸ਼ਨਰ ਆਪਣੀ ਸ਼ਿਕਾਇਤ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 202 ਵਿਖੇ 23 ਸਤੰਬਰ 2026 ਤੱਕ ਦੇ ਸਕਦੇ ਹਨ ਬਟਾਲਾ:- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜਿਲਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ  2026 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ(ਬਲਾਕ...
Read more

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ 24 ਸਤੰਬਰ ਨੂੰ

ਸ੍ਰੀ ਮੁਕਤਸਰ ਸਾਹਿਬ:-  ਸਹਾਇਕ ਕਮਿਸ਼ਨਰ (ਜਨਰਲ)—ਕਮ—ਐਸ.ਡੀ.ਐਮ. ਸ੍ਰੀ ਗੁਰਕਿਰਨ ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਪੱਧਰ ਤੇ ਪੈਨਸ਼ਨ ਅਦਾਲਤ 24 ਸਤੰਬਰ 2026 ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਜਾ ਰਹੀ ਹੈ। ਉਹਨਾਂ ਸਰਕਾਰੀ ਵਿਭਾਗਾਂ ਦੇ ਸੈਨਸ਼ਨਿੰਗ ਅਥਾਰਟੀ / ਡੀ.ਡੀ.ਓ...
Read more

ਵਿਕਾਸ ਪੱਖੋਂ ਪਿੰਡਾਂ ਦੀ ਬਦਲੀ ਨੁਹਾਰ, ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਦਿੱਤੇ ਲੱਖਾਂ ਰੁਪਏ ਦੇ ਚੈੱਕ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਲੀਲ ਖੁਰਦ, ਸ਼ੇਰਪੁਰ,ਪੱਤੀ ਰਿਆੜ, ਵਡਾਲਾ...
Read more

ਪੰਜਾਬ ਦੇ ਖੇਤਾਂ ‘ਚ ਬੀਜੇ ਝੋਨੇ ਦਾ ਇੱਕ-ਇੱਕ ਦਾਣਾ ਖ੍ਰੀਦਿਆ ਜਾਵੇਗਾ, ਬਾਹਰੋਂ ਝੋਨਾ ਲਿਆਉਣ ਵਿਰੁੱਧ ਹੋਵੇਗੀ ਸਖ਼ਤੀ-ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਆੜਤੀਆ ਐਸੋਸੀਏਸ਼ਨ ਨਾਲ ਬੈਠਕ, -ਕਿਹਾ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਤ ਕਰਨ ਆੜਤੀਏ -ਮੰਡੀਆਂ ‘ਚ ਝੋਨੇ ਦੀ ਨਿਰਵਿਘਨ ਖਰੀਦ ਲਈ ਸਹਿਯੋਗ ਦੇਣ ਸਮੂਹ ਆੜਤੀਏ-ਡਿਪਟੀ ਕਮਿਸ਼ਨਰ -ਕਿਹਾ, ਕਿਸਾਨ ਵੀਰ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ ‘ਚ...
Read more

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਰੋਜਗਾਰ ਕੈਂਪ 25 ਸਤੰਬਰ ਨੂੰ

-ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਤੇ ਐਸ.ਬੀ.ਆਈ ਲਾਈਫ ਲੈਣਗੇ ਹਿੱਸਾ  ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਮਿਤੀ 25 ਸਤੰਬਰ ਨੂੰ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ, ਇੰਡਸਟ੍ਰੀਅਲ ਅਸਟੇਟ ਪਟਿਆਲਾ ਅਤੇ ਐਸ.ਬੀ.ਆਈ ਲਾਈਫ ਦਾ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਸੀ.ਆਈ. ਬੈਂਕ, ਗਰੀਨ ਬਾਕਸ ਟਰੇਡਸ,...
Read more

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਬਾਸਕਟਬਾਲ ਦਾ ਹੋਇਆ ਆਗਾਜ਼

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਸਕਟਬਾਲ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ ਮਿਡਲ...
Read more

 “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ...
Read more

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...
Read more

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...
Read more

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...
Read more
1 … 5 6 7 8 9 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.