Facebook-f Youtube X-twitter

Latest Posts

ਐਸਸੀ-ਐਸਟੀ ਉੱਦਮੀਆਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਐੱਮਐੱਸਐੱਮਈ ਮੰਤਰਾਲੇ ਅਤੇ ਪੀਐੱਚਡੀ ਚੈਂਬਰ ਨੇ ਕੀਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨਪਟਿਆਲਾ। ਭਾਰਤ ਸਰਕਾਰ ਦੇ ਐਮਐਸਐਮਈ ਮੰਤਰਾਲੇ, ਰਾਸ਼ਟਰੀ ਐਸਸੀ/ਐਸਟੀ ਹੱਬ ਲੁਧਿਆਣਾ ਅਤੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਾਂਝੇ ਸਹਿਯੋਗ ਹੇਠ ਪਟਿਆਲਾ ਵਿੱਚ ਇੰਟਰਪ੍ਰੀਨਿਓਰ ਅਵੇਅਰਨੈੱਸ ਅਤੇ ਸਪੈਸ਼ਲ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਮੌਜੂਦਾ ਅਤੇ ਉਭਰਦੇ ਐਸਸੀ/ਐਸਟੀ ਇੰਟਰਪ੍ਰੀਨਿਓਰਜ਼ ਵਿੱਚ ਅਵੇਅਰਨੈੱਸ ਪੈਦਾ ਕਰਨ ਅਤੇ...
Read more

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸਮੂਹ ਪੋਲਿੰਗ ਸਟੇਸ਼ਨਾਂ ਤੇ 19 ਜੁਲਾਈ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਧ ਤੋਂ ਵੱਧ ਵੋਟਰਾਂ ਨੂੰ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਮੋਗਾ, 17 ਜੁਲਾਈ,ਵਿਸ਼ੇਸ਼ ਗਹਿਰੀ ਸੁਧਾਈ -2026 ਅਧੀਨ ਗਿਣਤੀ ਫਾਰਮਾਂ ਦੀ ਇਕੱਤਰਤਾ ਅਤੇ ਉਸ ਤੋਂ ਬਾਅਦ ਡਿਜੀਟਾਈਜ਼ੇਸ਼ਨ ਲਈ ਸਾਰੇ ਪੋਲਿੰਗ ਬੂਥਾਂ ਉੱਪਰ ਐਤਵਾਰ, 19 ਜੁਲਾਈ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਸ਼ੇਸ਼ ਗਹਿਰੀ ਸੁਧਾਈ ਦਾ ਘਰ-ਘਰ ਸਰਵੇਖਣ 25...
Read more

ਵਿਸ਼ੇਸ਼ ਗਹਿਰੀ ਸੁਧਾਈ ਦੇ ਸੋਧੇ ਸ਼ਡਿਊਲ ਤਹਿਤ ਹੁਣ 3 ਅਗਸਤ ਤੱਕ ਕੀਤੀ ਜਾਵੇਗੀ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ

ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ ਡੀ.ਸੀ. ਸਾਗਰ ਸੇਤੀਆ ਵੱਲੋਂ ਯੋਗ ਨਾਗਰਿਕਾਂ ਨੂੰ ਐੱਸ ਆਈ ਆਰ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਮੋਗਾ, 16 ਜੁਲਾਈ,ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ ਆਈ ਆਰ) ਪਹਿਲਾਂ 24 ਜੁਲਾਈ ਤੱਕ ਹੋਣੀ ਸੀ ਪਰ...
Read more

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਐਸ.ਸੀ. ਵਿਦਿਆਰਥੀ ਐਨ.ਐਸ.ਪੀ. ਪੋਰਟਲ ’ਤੇ ਕਰਨ ਅਪਲਾਈ: ਡਿਪਟੀ ਕਮਿਸ਼ਨਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਐਸ.ਸੀ. ਵਿਦਿਆਰਥੀ ਐਨ.ਐਸ.ਪੀ. ਪੋਰਟਲ ’ਤੇ ਕਰਨ ਅਪਲਾਈ: ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (SC) ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਉੱਚ ਵਿੱਦਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ...
Read more

ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ

ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, 15 ਜੁਲਾਈ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ-14567 ਹੈਲਪਲਾਈਨ ਚਲਾਈ ਜਾ ਰਹੀ ਹੈ। ਇਸ ਟੋਲ-ਫਰੀ ਨੰਬਰ ‘ਤੇ ਸੰਪਰਕ ਕਰਕੇ ਕੋਈ ਵੀ ਬਜ਼ੁਰਗ ਵਿਅਕਤੀ ਸਰਕਾਰ ਵੱਲੋਂ ਚਲਾਈਆਂ...
Read more

ਘਰ ਦੀ ਰਸੋਈ ਵਿੱਚ ਗੈਸ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਇੱਕ ਜ਼ਖਮੀ

14 ਜੁਲਾਈ ਹਰਿਆਣਾ ਦੇ ਅੰਬਾਲਾ: ਜ਼ਿਲ੍ਹੇ ਦੇ ਸਾਹਾ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਰੇਲਵੇ ਸਟੇਸ਼ਨ ਕੇਸਰੀ ਦੇ ਨੇੜੇ ਇੱਕ ਘਰ ਦੀ ਰਸੋਈ ਵਿੱਚ ਗੈਸ ਲੀਕ ਹੋਣ ਕਾਰਨ ਹੋਏ ਜ਼ੋਰਦਾਰ ਧਮਾਕੇ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਧਮਾਕਾ ਇੰਨਾ ਭਿਆਨਕ ਸੀ ਕਿ ਘਰ ਦੀ ਰਸੋਈ ਦੀ...
Read more

ਅਮਰੀਕੀ ਸਿੱਖ ਚਿਰਾਗ ਵੀਰ ਸਿੰਘ ਸਰਾਓ ਨੇ ਕਰਵਾਈ ਬੱਲੇ-ਬੱਲੇ

14 ਜੁਲਾਈਵਾਸ਼ਿੰਗਟਨ : ਅਮਰੀਕੀ ਸਿੱਖ ਚਿਰਾਗ ਵੀਰ ਸਿੰਘ ਸਰਾਓ ਨੇ ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਉਹ ਇਸ ਮਾਣਯੋਗ ਸੈਨਿਕ ਅਕੈਡਮੀ ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਹਨ, ਜਿਨ੍ਹਾਂ ਨੂੰ ਆਪਣੀ ਸਿੱਖ ਧਾਰਮਿਕ ਪਹਿਚਾਣ ਅਤੇ ਪੰਜ ਕਕਾਰਾਂ ਸਮੇਤ ਫੌਜੀ ਸੇਵਾ ਨਿਭਾਉਣ ਦੀ ਅਧਿਕਾਰਤ ਮਨਜ਼ੂਰੀ ਵੀ ਮਿਲੀ ਹੈ।...
Read more

ਹਰੀਕੇ ਪੱਤਣ ਵਿਖੇ ਹੋਣ ਵਾਲੀ ਅਰਦਾਸ ਤੋਂ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ

ਚੰਡੀਗੜ੍ਹ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੱੜਗੱਜ ਨੂੰ ਅਪੀਲ ਕੀਤੀ ਹੈ ਕਿ ‘ਅੱਜ ਦੀ ਅਰਦਾਸ ’ਚ 1990 ਦੇ ਦਹਾਕੇ ’ਚ ਹੋਏ ਮਨੁੱਖੀ ਕਤਲੇਆਮ ਨੂੰ ਯਾਦ ਕਰੋ ਕਿਉਂਕਿ ਉਸ ਸਮੇਂ ਜੋ ਖੂਨ ਵਹਾਇਆ ਗਿਆ ਉਹ ਸਿਰਫ ਅੱਤਵਾਦੀਆਂ, ਪੁਲਿਸ ਜਾਂ ਨਿਰਦੋਸ਼ ਨਾਗਰਿਕਾਂ ਦਾ ਨਹੀਂ ਸੀ,...
Read more

ਮਕਾਨ ਦੀ ਛੱਤ ਡਿੱਗਣ ਨਾਲ ਮਾਂ ਪੁੱਤਾਂ ਦੀ ਹੋਈ ਮੌਤ

14 ਜੁਲਾਈ ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ, ਜਦਕਿ ਦੋ ਛੋਟੀਆਂ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਬਠਿੰਡਾ ਦੇ...
Read more

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ: ਮਹਿਲਾ ਕੈਦੀਆਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਦੇਸ਼ ਨਾਲ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਰੀਜਨਲ ਫੈਸ਼ਨ ਟੈਕਸ-ਟੈਕ ਫੋਰਮ ਅਤੇ ਪੰਜਾਬ ਸਟੇਟ ਚੈਪਟਰ ਨੇ ਸਟੂਡੀਓ ਬਾਈ ਹਿਮਾਨੀ ਅਰੋੜਾ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਖੇ ਪੀਐਚਡੀਸੀਸੀਆਈ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ...
Read more
1 … 72 73 74 75 76 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.