Facebook-f Youtube X-twitter

Latest Posts

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਸ. ਕਾਹਲਵਾਂ

ਅੰਮ੍ਰਿਤਸਰ, 12 ਜੁਲਾਈ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ...
Read more

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਏ ਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ ਚੰਡੀਗੜ੍ਹ, 12 ਜੁਲਾਈ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ...
Read more

ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ DSGMC ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ’ਚ ਸ਼ਾਮਲ ਪੁਲਿਸ ਅਫ਼ਸਰਾਂ ਦੇ ਮੈਡਲ ਵਾਪਸ ਲੈਣ ਦੀ ਮੰਗ...
Read more

ਭਾਰਤ ਬਣੇਗਾ ਵਿਦੇਸ਼ੀ ਕ੍ਰਿਕਟ ਲੀਗ ਦੀ ਮੇਜ਼ਬਾਨੀ ਕਰਨ ਵਾਲਾ ਪਹਿਲਾ ਦੇਸ਼

ਆਸਟ੍ਰੇਲੀਆ ਦੀ ਮਸ਼ਹੂਰ ਟੀ-20 ਲੀਗ ਬਿਗ ਬੈਸ਼ ਲੀਗ (BBL) ਦਾ ਇਤਿਹਾਸਕ ਮੈਚ ਪਹਿਲੀ ਵਾਰ ਭਾਰਤ ਵਿੱਚ ਖੇਡਿਆ ਜਾਵੇਗਾ।12 ਦਸੰਬਰ ਨੂੰ ਚੇਨਈ ਦੇ ਚੇਪੌਕ ਸਟੇਡੀਅਮ ਵਿੱਚ BBL ਦਾ ਉਦਘਾਟਨੀ ਮੈਚ ਕਰਵਾਇਆ ਜਾਵੇਗਾ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਵਿਦੇਸ਼ੀ ਕ੍ਰਿਕਟ ਲੀਗ ਆਪਣਾ ਮੈਚ ਭਾਰਤ ਵਿੱਚ ਆਯੋਜਿਤ ਕਰੇਗੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਦੌਰੇ ਦੌਰਾਨ ਇਸ ਦਾ...
Read more

ਫਿਲਮ ‘ਸਤਲੁਜ’ ਦੀ ਪਾਬੰਦੀ ਖ਼ਿਲਾਫ਼ ਹੁਸ਼ਿਆਰਪੁਰ ‘ਚ ਸਿੱਖ ਜਥੇਬੰਦੀਆਂ ਦਾ ਰੋਸ ਮਾਰਚ

ਅਕਾਲੀ ਦਲ ਵਾਰਿਸ ਪੰਜਾਬ ਅਤੇ ਸਿੱਖ ਜਥੇਬੰਦੀਆਂ ਵੱਲੋਂ ਫਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਨੂੰ ਲੈ ਕੇ ਹੁਸ਼ਿਆਰਪੁਰ ਵਿੱਚ ਰੋਸ ਮਾਰਚ ਕੱਢਿਆ ਗਿਆ।ਇਹ ਮਾਰਚ ਗੁਰਦੁਆਰਾ ਸਿੰਘ ਸਭਾ, ਰੇਲਵੇ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ਨੇੜੇ ਸਮਾਪਤ ਹੋਇਆ। ਸਿੱਖ ਆਗੂਆਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ...
Read more

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਫਾਇਰਿੰਗ ਮਾਮਲੇ ‘ਚ ਮੁਲਜ਼ਮ 36 ਘੰਟਿਆਂ ‘ਚ ਕਾਬੂ; ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ

ਜੰਡਿਆਲਾ ਗੁਰੂ 10 ਜੁਲਾਈ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ ਵਿੱਚ ਹੋਈ ਫਾਇਰਿੰਗ ਦੇ ਮਾਮਲੇ ਨੂੰ ਪੁਲਿਸ ਨੇ 36 ਘੰਟਿਆਂ ਵਿੱਚ ਸੁਲਝਾ ਲਿਆ ਹੈ।ਡੀਐਸਪੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨਾਕੇ ਦੌਰਾਨ ਲਵਪ੍ਰੀਤ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਉਸ ਦੀ ਲੱਤ ‘ਤੇ ਗੋਲੀ...
Read more

ਸਤਲੁਜ ਫ਼ਿਲਮ ‘ਤੇ ਪਾਬੰਦੀ ਦੇ ਵਿਰੋਧ ਵਿੱਚ ਅੰਮ੍ਰਿਤਸਰ ‘ਚ SGPC ਦਾ ਵਿਸ਼ਾਲ ਰੋਸ ਮਾਰਚ।

10 ਜੁਲਾਈ ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਫ਼ਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ।ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਨਿਕਲੇ ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਐਸਜੀਪੀਸੀ ਮੈਂਬਰ ਸ਼ਾਮਲ ਹੋਏ। ਮਾਰਚ ਦੌਰਾਨ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ...
Read more

ਭਿਆਨਕ ਗਰਮੀ ਦੇ ਮੱਦੇਨਜ਼ਰ ਤਿੰਨ ਦਿਨ ਬਜ਼ਾਰ ਰਹਿਣਗੇ ਬੰਦ, ਵਪਾਰੀਆਂ ਨੇ ਸਾਂਝੇ ਤੌਰ ‘ਤੇ ਕੀਤਾ ਫੈਸਲਾ

ਅਬੋਹਰ10 ਜੁਲਾਈਅਬੋਹਰ ਦੇ ਮੁੱਖ ਬਾਜ਼ਾਰਾਂ ਵਿੱਚ ਤਿੰਨ ਦਿਨਾਂ ਲਈ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਪਾਰਕ ਜਥੇਬੰਦੀਆਂ ਦੇ ਇਸ ਫੈਸਲੇ ਤੋਂ ਬਾਅਦ ਅੱਜ ਬਾਜ਼ਾਰਾਂ ਵਿੱਚ ਪੂਰੀ ਤਰ੍ਹਾਂ ਸਨਾਟਾ ਦੇਖਣ ਨੂੰ ਮਿਲਿਆ।ਭਿਆਨਕ ਗਰਮੀ ਅਤੇ ਉਮਸ ਦੇ ਮੱਦੇਨਜ਼ਰ ਅਬੋਹਰ ਦੇ ਵਪਾਰੀਆਂ ਨੇ 10 ਤੋਂ 12 ਜੁਲਾਈ ਤੱਕ ਸਮੂਹਿਕ ਛੁੱਟੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ...
Read more

ਫਾਰਚੂਨਰ ਪਲਟਣ ਨਾਲ 2 ਨੌਜਵਾਨਾਂ ਦੀ ਮੌਤ,ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਹਾਦਸਾ

ਮੋਹਾਲੀ10 ਜੁਲਾਈਮੋਹਾਲੀ ਦੇ ਲਾਲੜੂ ਨੇੜੇ ਆਈਟੀਆਈ ਚੌਂਕ ਕੋਲ ਅੱਜ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਦਿੱਲੀ ਜਾ ਰਹੀ ਇੱਕ ਫਾਰਚੂਨਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ।ਪੁਲਿਸ ਮੁਤਾਬਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਰ ਦੇ ਸਾਹਮਣੇ ਅਚਾਨਕ ਇੱਕ ਆਵਾਰਾ ਪਸ਼ੂ ਆ ਗਿਆ। ਉਸ ਨੂੰ...
Read more

ਚੰਡੀਗੜ੍ਹ ਵਿੱਚ ਕਿਸਾਨਾਂ ਦੀ ਆਮਦ ਸ਼ੁਰੂ, ਕਈ ਥਾਵਾਂ ‘ਤੇ ਟ੍ਰੈਫਿਕ ਪ੍ਰਭਾਵਿਤਟ੍ਰੈਫਿਕ ਐਡਵਾਈਜ਼ਰੀ ਜਾਰੀ,ਲੋਕਾਂ ਨੂੰ ਬਦਲਵੇਂ ਰੂਟ ਅਪਣਾਉਣ ਦੀ ਅਪੀਲ

ਚੰਡੀਗੜ੍ਹ 10 ਜੁਲਾਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਚੰਡੀਗੜ੍ਹ ਦੇ ਸੈਕਟਰ-34 ਪ੍ਰਦਰਸ਼ਨੀ ਗਰਾਊਂਡ ਵਿੱਚ ਮਹਾਂਪੜਾਅ ਅਤੇ ਵਿਸ਼ਾਲ ਕਿਸਾਨ ਰੈਲੀ ਹੋ ਰਹੀ ਹੈ। ਇਸ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਵੱਡੀ ਗਿਣਤੀ ਵਿੱਚ ਵਾਹਨਾਂ ਦੀ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਦੇ...
Read more
1 … 73 74 75 76 77 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.