Facebook-f Youtube X-twitter

Latest Posts

ਗੁਰਦੁਆਰਾ ਸਾਹਿਬ ‘ਚ ਫ਼ਿਲਮ ‘ਪੰਜਾਬ 95’ ਦੀ ਵਿਸ਼ੇਸ਼ ਸਕ੍ਰੀਨਿੰਗਨਵੀਂ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਦੀ ਕਹੀ ਗਈ ਗੱਲਜਲੰਧਰ10 ਜੁਲਾਈ

ਜਲੰਧਰ ਦੇ ਜੀਟੀਬੀ ਨਗਰ ਗੁਰਦੁਆਰਾ ਸਾਹਿਬ ਵਿੱਚ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ਦੀ ਵਿਸ਼ੇਸ਼ ਸਕ੍ਰੀਨਿੰਗ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਫ਼ਿਲਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।ਜਲੰਧਰ ਦੇ ਜੀਟੀਬੀ ਨਗਰ ਗੁਰਦੁਆਰਾ ਸਾਹਿਬ ਵਿੱਚ ਵੱਡੀ ਸਕ੍ਰੀਨ ‘ਤੇ ਫ਼ਿਲਮ ‘ਪੰਜਾਬ 95’ ਦਿਖਾਈ ਗਈ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ...
Read more

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਬਾਕੀ ਰਹਿੰਦੇ 132 ਆਂਗਣਵਾੜੀ ਕੇਂਦਰ ਨਿਰਮਾਣ ਦੇ ਅੰਤਿਮ ਪੜਾਅ ’ਤੇ, ਜਲਦ ਹੀ ਬੱਚਿਆਂ ਨੂੰ ਕੀਤੇ ਜਾਣਗੇ ਸਮਰਪਿਤ: ਡਾ. ਬਲਜੀਤ ਕੌਰ ਹਰ ਬੱਚਾ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ : ਡਾ. ਬਲਜੀਤ ਕੌਰ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ, ਬਿਹਤਰ ਪੋਸ਼ਣ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨਗੇ ਆਧੁਨਿਕ ਆਂਗਣਵਾੜੀ ਕੇਂਦਰ: ਡਾ....
Read more

•ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

ਚੰਡੀਗੜ੍ਹ: ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ...
Read more

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ): ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ...
Read more

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ ਬੁਨਿਆਦੀ ਢਾਂਚਾ ਫੰਡ ਸਕੀਮ ਅਧੀਨ 28,195 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਸੂਬੇ ਦੇ ਨੌਜਵਾਨ ਵਿਦੇਸ਼ਾਂ ਦੀ ਬਜਾਏ ਬਾਗਬਾਨੀ ਦੇ ਕਿੱਤੇ ਵੱਲ ਹੋ ਰਹੇ ਪ੍ਰੇਰਿਤ ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ...
Read more

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ ਪਹਿਲੀ ਵਾਰ ਪੀ.ਪੀ.ਐਮ.ਐਫ. (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬ ਤਕਨੀਕ ਦੀ ਹੋਈ ਵਰਤੋਂ ਕੰਢਿਆਂ ਦੀ ਸੁਰੱਖਿਆ ਲਈ ਧੁੱਸੀ ਬੰਨ੍ਹ ਦੇ ਨਦੀ ਵਾਲੇ ਪਾਸੇ 450 ਪੀ.ਪੀ.ਐਮ.ਐਫ. ਜਿਓਟਿਊਬਾਂ ਲਗਾਈਆਂ ਜਾ ਰਹੀਆਂ ਹਨ ਦਰਿਆਈ ਕੰਢਿਆਂ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਏਗੀ ਆਧੁਨਿਕ ਜਿਓਸਿੰਥੈਟਿਕ ਇੰਜੀਨੀਅਰਿੰਗ ਤਕਨੀਕ: ਬਰਿੰਦਰ ਕੁਮਾਰ ਗੋਇਲ ਸਤਲੁਜ...
Read more

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

•ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੀ ਸਭ ਤੋਂ ਪਸੰਦੀਦਾ ਥਾਂ ਵਜੋਂ ਸਥਾਪਤ ਕਰਨ ਲਈ ਦੋ ਪ੍ਰਾਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ •ਨਵੀਨਤਾ ਅਤੇ ਨਿਵੇਸ਼ ਵਿਚਲੇ ਪਾੜੇ ਨੂੰ ਪੂਰੇਗਾ ‘ਨਿਵੇਸ਼ਕ ਸਰਕਲ’ ; ਨਿਊਰੋਨ 2.0 ਉੱਨਤ ਹੁਨਰ ਅਤੇ ਸਾਈਬਰ ਸੁਰੱਖਿਆ ’ਤੇ ਕੇਂਦਰਿਤ : ਉਦਯੋਗ ਮੰਤਰੀ •ਪੰਜਾਬ ਵਿੱਚ 2500 ਤੋਂ ਵੱਧ ਡੀ ਪੀ ਆਈ ਆਈ ਟੀ-ਮਾਨਤਾ ਪ੍ਰਾਪਤ ਸਟਾਰਟਅੱਪਸ;...
Read more

ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ 25 ਯੂਨਿਟ ਖੂਨ ਹੋਇਆ ਖਰਾਬ

ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ 25 ਯੂਨਿਟ ਖੂਨ ਹੋਇਆ ਖਰਾਬਹਸਪਤਾਲ ਨੇ ਕੰਪਨੀ ਨੂੰ ਨੋਟਿਸ ਭੇਜਿਆ, ਬਲੱਡ ਬੈਂਕ ‘ਚ ਕਰੀਬ 50 ਯੂਨਿਟ ਖੂਨ ਮੌਜੂਦ ਗੁਰਦਾਸਪੁਰ10 ਜੁਲਾਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਰੱਖਿਆ 25 ਯੂਨਿਟ ਖੂਨ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਲੱਡ ਸਟੋਰੇਜ ਫ੍ਰੀਜ਼ਰ ਵਿੱਚ ਆਈ...
Read more

ਜਲੰਧਰ ਪਹੁੰਚੇ ਮਨੀਸ਼ ਸਿਸੋਦੀਆ, ਸਤਲੁਜ ਫਿਲਮ ਵਿਵਾਦ ’ਤੇ ਕਾਂਗਰਸ-ਭਾਜਪਾ ਨੂੰ ਘੇਰਿਆ

ਜਲੰਧਰ9ਜੁਲਾਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵੀਰਵਾਰ ਨੂੰ ਨਾਰੀ ਨਿਕੇਤਨ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਤਲੁਜ ਫਿਲਮ ਵਿਵਾਦ ਅਤੇ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚਤਾਣ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਸਿਸੋਦੀਆ ਨੇ ਕਿਹਾ ਕਿ ਸਤਲੁਜ ਨੇ ਪੰਜਾਬ ਦੇ ਇਤਿਹਾਸ ਦਾ ਕਾਲਾ ਦੌਰ ਲੋਕਾਂ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਾਂਗਰਸ ਦੇ...
Read more

ਪੁਲਿਸ ਤੇ ਸ਼ੂਟਰ ਵਿਚਾਲੇ ਮੁਕਾਬਲਾ, ਲੱਕੀ ਪਟਿਆਲ ਗੈਂਗ ਦਾ ਗੁਰਗਾ ਕਾਬੂ

ਜਲੰਧਰ9ਜੁਲਾਈ ਪਿੰਡ ਸ਼ਾਹਪੁਰ ਵਿੱਚ ਪੁਲਿਸ ਅਤੇ ਸ਼ੂਟਰ ਵਿਚਾਲੇ ਮੁਕਾਬਲੇ ਦੌਰਾਨ ਲੱਕੀ ਪਟਿਆਲ ਗੈਂਗ ਦੇ ਗੁਰਗੇ ਨੂੰ ਕਾਬੂ ਕੀਤਾ ਗਿਆ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਸੀ ਆਈ ਏ ਸਟਾਫ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਲਜ਼ਮ ਪੁਲਿਸ ਨੂੰ ਦੇਖ ਕੇ ਮੋਟਰਸਾਈਕਲ ਭਜਾਉਣ ਲੱਗਾ, ਪਰ ਪਿੱਛਾ ਕਰਨ ਦੌਰਾਨ ਉਸਦਾ...
Read more
1 … 74 75 76 77 78 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.