Facebook-f Youtube X-twitter

Latest Posts

‘ਅਕਾਲੀ ਸਰਕਾਰ ਨੇ ਦੋਸ਼ੀ ਅਫ਼ਸਰਾਂ ਨੂੰ ਸਜ਼ਾ ਦੇਣ ਦੀ ਬਜਾਏ ਤਰੱਕੀਆਂ ਦਿੱਤੀਆਂ”ਸਤਲੁਜ’ ਫ਼ਿਲਮ ਹਟਾਉਣ ‘ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ9 ਜੁਲਾਈਫ਼ਿਲਮ ਸਤਲੁਜ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਰੋਕ ਹਟਾਉਣ ਅਤੇ ਟਰੁੱਥ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਤਲੁਜ ਫ਼ਿਲਮ ‘ਤੇ ਰੋਕ ਲਗਾਉਣਾ ਗਲਤ ਹੈ ਅਤੇ ਇਸ ਨੂੰ ਜਲਦ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ...
Read more

ਰੋਜ਼ੀ-ਰੋਟੀ ਲਈ ਅਰਮੀਨੀਆ ਗਈ ਪੰਜਾਬ ਦੀ ਕੁੜੀ ਦੀ ਮੌਤ, ਪਰਿਵਾਰ ਵੱਲੋਂ ਮਦਦ ਦੀ ਅਪੀਲ

ਤਰਨਤਾਰਨ9 ਜੁਲਾਈ ਹਲਕਾ ਪਿੰਡ ਲੌਹਕਾ ਦੀ ਰਹਿਣ ਵਾਲੀ ਨਗੀਤਾ ਦੀ ਅਰਮੀਨੀਆ ਵਿੱਚ ਬੀਮਾਰੀ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਮੁਤਾਬਕ ਨਗੀਤਾ ਬੀ.ਏ. ਕਰਨ ਤੋਂ ਬਾਅਦ ਘਰ ਦੇ ਮਾੜੇ ਆਰਥਿਕ ਹਾਲਾਤਾਂ ਕਰਕੇ ਕਰੀਬ ਇੱਕ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਰਮੀਨੀਆ ਗਈ ਸੀ। ਪਰਿਵਾਰ ਨੇ ਲਗਭਗ ਸਾਢੇ ਚਾਰ ਲੱਖ ਰੁਪਏ ਖਰਚ ਕਰਕੇ ਉਸ ਨੂੰ...
Read more

ਸਮਗਲਰਾਂ ਦੇ ਪਿੱਛੇ ਗੱਡੀ ਭਜਾਉਂਦੇ ਪਲਟੀ ਪੁਲਿਸ ਦੀ ਗੱਡੀ

ਪਟਿਆਲਾ ਦੇ ਨਾਭਾ ਨੇੜੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ਨਾਲ ਵੱਡਾ ਹਾਦਸਾ ਵਾਪਰ ਗਿਆ।ਜਾਣਕਾਰੀ ਮੁਤਾਬਕ ਥਾਣਾ ਸਦਰ ਨਾਭਾ ਦੇ ਐਸਐਚਓ ਜਸਪ੍ਰੀਤ ਸਿੰਘ ਨੂੰ ਤਸਕਰਾਂ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੂੰ ਦੇਖ ਕੇ ਕਥਿਤ ਤਸਕਰਾਂ ਨੇ ਆਪਣੀ ਗੱਡੀ ਭਜਾ...
Read more

ਆਪ ਪੰਜਾਬ ਵੱਲੋਂ ਸੰਜੀਵ ਚੌਧਰੀ ਨੂੰ ਵੱਡੀ ਜ਼ਿੰਮੇਵਾਰੀ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

ਚੰਡੀਗੜ੍ਹ9 ਜੁਲਾਈ ਆਮ ਆਦਮੀ ਪਾਰਟੀ ਪੰਜਾਬ ਨੇ ਸੰਜੀਵ ਚੌਧਰੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪੇਜ ਰਾਹੀਂ ਸਾਂਝੀ ਕੀਤੀ ਗਈ, ਜਿਸ ਤੋਂ ਬਾਅਦ ਸੰਜੀਵ ਚੌਧਰੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੰਜੀਵ ਚੌਧਰੀ ਨੇ ਪਾਰਟੀ ਦੀ ਸਮੁੱਚੀ...
Read more

ਜਲੰਧਰ ਪਹੁੰਚੇ ਮਨੀਸ਼ ਸਿਸੋਦੀਆ, ਸਤਲੁਜ ਫਿਲਮ ਵਿਵਾਦ ’ਤੇ ਕਾਂਗਰਸ-ਭਾਜਪਾ ਨੂੰ ਘੇਰਿਆ

ਜਲੰਧਰ9 ਜੁਲਾਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵੀਰਵਾਰ ਨੂੰ ਨਾਰੀ ਨਿਕੇਤਨ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਤਲੁਜ ਫਿਲਮ ਵਿਵਾਦ ਅਤੇ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚਤਾਣ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਸਿਸੋਦੀਆ ਨੇ ਕਿਹਾ ਕਿ ਸਤਲੁਜ ਨੇ ਪੰਜਾਬ ਦੇ ਇਤਿਹਾਸ ਦਾ ਕਾਲਾ ਦੌਰ ਲੋਕਾਂ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਾਂਗਰਸ...
Read more

‘ਸਤਲੁਜ’ ਫ਼ਿਲਮ ਨੂੰ ਓਟੀਟੀ ਤੋਂ ਹਟਾਉਣ ਪਿੱਛੇ ਭਾਜਪਾ ਅਤੇ ਕਾਂਗਰਸ ਦਾ ਹੱਥ- ਬਲਤੇਜ ਪੰਨੂ

ਚੰਡੀਗੜ੍ਹ, 9 ਜੁਲਾਈ : ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਫ਼ਿਲਮ ਸਤਲੁਜ ਨੂੰ ਓਟੀਟੀ ਤੋਂ ਹਟਾਏ ਜਾਣ ਦੇ ਮਾਮਲੇ ‘ਚ ਭਾਜਪਾ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ।ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੋਸ਼ ਲਗਾਇਆ ਕਿ ਫ਼ਿਲਮ ਸਤਲੁਜ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣ ਪਿੱਛੇ...
Read more

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਦਾ ਆਪਣਾ ਮੁਲਾਜ਼ਮ ਕਾਬੂ, ਮਹਿਲਾ ਸਾਥੀ ਵੀ ਗ੍ਰਿਫ਼ਤਾਰ।

ਤਰਨਤਾਰਨ , 9 ਜੁਲਾਈ : ਤਰਨ ਤਾਰਨ ਵਿੱਚ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਸਬ-ਇੰਸਪੈਕਟਰ ਅਤੇ ਉਸ ਦੀ ਮਹਿਲਾ ਸਾਥੀ ਨੂੰ 300 ਗ੍ਰਾਮ ਹੈਰੋਇਨ ਅਤੇ 1 ਲੱਖ 27 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਸਬ-ਇੰਸਪੈਕਟਰ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜੋ ਥਾਣਾ ਖਾਲੜਾ ਵਿੱਚ ਜਾਂਚ ਅਧਿਕਾਰੀ ਵਜੋਂ...
Read more

ਚੇਅਰਮੈਨ ਜੋਬਨ ਰੰਧਾਵਾ ਵਲੋਂ ਮੁੱਖ ਮੰਤਰੀ ਦੇ ਓ.ਐੱਸ.ਡੀ, ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ

ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਕੀਤਾ ਵਿਚਾਰ ਵਟਾਂਦਰਾ ਬਟਾਲਾ, 9 ਜੁਲਾਈ : ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜੋਬਨ ਰੰਧਾਵਾ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ ਕੀਤੀ ਗਈ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ...
Read more

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾ ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਨੂੰ ਮੁੜ ਦੁਹਰਾਇਆ ਚੰਡੀਗੜ੍ਹ, 9 ਜੁਲਾਈ 2026 ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ...
Read more

ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

–ਸਮੂਹ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ ਉਪਰ ਪੋਸਟਰ, ਹੱਥ ਲਿਖਤ ਆਦਿ ਲਗਾਉਣ ਤੇ ਪਾਬੰਦੀ ਮੋਗਾ, 9 ਜੁਲਾਈਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ...
Read more
1 … 75 76 77 78 79 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.