Facebook-f Youtube X-twitter

Latest Posts

ਮਿੱਟੀ, ਰੇਤਾ, ਬੱਜਰੀ, ਸੀਮੇਂਟ ਆਦਿ ਨੂੰ ਬਿਨ੍ਹਾਂ ਢਕੇ ਆਵਾਜਾਈ ਕਰਨ ਤੇ ਪੂਰਨ ਰੋਕ

ਸੜਕੀ ਦੁਰਘਟਨਾਵਾਂ ਰੋਕਣ ਲਈ ਪਾਬੰਦੀ ਆਦੇਸ਼ ਕੀਤੇ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਮੋਗਾ, 09 ਜੁਲਾਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ...
Read more

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ ਅਤੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਸੁਣੀਆਂ; ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ...
Read more

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

•ਫੀਲਡ ਸਟਾਫ ਹਰੇਕ ਪਿੰਡ ਨੂੰ ਕਵਰ ਕਰਨਾ ਯਕੀਨੀ ਬਣਾਵੇ ਕਿਉਂਕਿ ਪਸ਼ੂਆਂ ਦੀ ਸਿਹਤ ਅਤੇ ਸੂਬੇ ਦੇ ਡੇਅਰੀ-ਅਧਾਰਤ ਅਰਥਚਾਰੇ ਲਈ ਬੇਹੱਦ ਅਹਿਮ ਹੈ ਟੀਕਾਕਰਨ ਮੁਹਿੰਮ : ਗੁਰਮੀਤ ਖੁੱਡੀਆਂ ਚੰਡੀਗੜ੍ ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ...
Read more

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਸੂਬਾ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ। ਬਾਗਬਾਨੀ ਮੰਤਰੀ ਨੇ...
Read more

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਿਹਾ, ਗੇਟਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਡਿਜ਼ਾਈਨ ਕੀਤਾ ਗਿਆ ਤਿਆਰ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ ਜਲ ਸਰੋਤ ਮੰਤਰੀ ਵੱਲੋਂ ਮਾਨਸੂਨ ਤੋਂ ਪਹਿਲਾਂ ਵਿਭਾਗੀ ਪ੍ਰਾਜੈਕਟਾਂ ਅਤੇ ਕਾਰਜਾਂ ਦਾ ਲੈ ਰਹੇ ਹਨ ਜਾਇਜ਼ਾ ਚੰਡੀਗੜ੍ਹ/ਪਠਾਨਕੋਟ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ...
Read more

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਕਿਹਾ, ਡਿਪਟੀ ਕਮਿਸ਼ਨਰਾਂ ਨੂੰ ਇੱਕ ਦਿਨ ਰਾਖਵਾਂ ਰੱਖਣ ਲਈ ਛੇਤੀ ਜਾਰੀ ਹੋਵੇਗਾ ਪੱਤਰ ਮਾਲ ਮੰਤਰੀ ਹਰਦੀਪ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੁਲਾਕਾਤ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ...
Read more

ਪੰਜਾਬ ਕਾਂਗਰਸ ‘ਚ ਘਮਾਸਾਨ ਜਾਰੀ! ਬਘੇਲ ਦਾ ਚੰਨੀ ਧੜੇ ਨੂੰ ਸਾਫ਼ ਸੰਦੇਸ਼—‘ਪ੍ਰਧਾਨ ਨਹੀਂ ਬਦਲੇਗਾ’

ਚੰਡੀਗੜ੍ਹ8 ਜੁਲਾਈ ਪੰਜਾਬ ਕਾਂਗਰਸ ਵਿੱਚ ਚੋਣਾਂ ਤੋਂ ਕਰੀਬ 8 ਮਹੀਨੇ ਪਹਿਲਾਂ ਅੰਦਰੂਨੀ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। AICC ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਪਾਰਟੀ ਅੰਦਰ ਚੱਲ ਰਹੀ ਖਿੱਚਤਾਣ ਨੂੰ ਲੈ ਕੇ ਸਖ਼ਤ ਸੰਕੇਤ ਦਿੱਤੇ ਗਏ ਹਨ।ਭੂਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਪੱਸ਼ਟ...
Read more

ਬਰਥਡੇ ਪਾਰਟੀ ਦੌਰਾਨ ਚੌਥੀ ਮੰਜ਼ਿਲ ਤੋਂ ਥੱਲੇ ਡਿੱਗਿਆ ਨੌਜਵਾਨ,ਮੌਕੇ ‘ਤੇ ਹੀ ਮੁੱਕੇ ਸਾਹ !

ਲੁਧਿਆਣਾ 8 ਜੁਲਾਈ :ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਬਰਥਡੇ ਪਾਰਟੀ ਦੌਰਾਨ 28 ਸਾਲਾ ਨੌਜਵਾਨ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਵਿੰਦਾ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਥਾਣਾ ਜਮਾਲਪੁਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਘਰ...
Read more

CM ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ, ‘SIR ਫਾਰਮ ਜ਼ਰੂਰ ਭਰੋ, ਨਹੀਂ ਤਾਂ ਵੋਟਰ ਸੂਚੀ ’ਚ ਨਾਮ ਦਰਜ ਹੋਣ ’ਚ ਆ ਸਕਦੀ ਹੈ ਮੁਸ਼ਕਿਲ’

ਚੰਡੀਗੜ੍ਹ8 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ SIR ਫਾਰਮ ਭਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ ਆਪਣਾ ਫਾਰਮ ਜ਼ਰੂਰ ਭਰਨ, ਤਾਂ ਜੋ ਕਿਸੇ ਦਾ ਨਾਮ ਵੋਟਰ ਸੂਚੀ ਤੋਂ ਨਾ ਛੁੱਟੇ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ...
Read more

509 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਮੰਤਰੀ ETO ਨੇ ਕੀਤਾ ਸਨਮਾਨਿਤ

ਜੰਡਿਆਲਾ ਗੁਰੂ ਵਿਖੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਕੂਲਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 509 ਵਿਦਿਆਰਥੀਆਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਨਮਾਨਿਤ ਕੀਤਾ ਗਿਆ।ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਸ...
Read more
1 … 76 77 78 79 80 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.