Facebook-f Youtube X-twitter

Latest Posts

ਪਿਛਲੇ 8 ਸਾਲਾਂ ਤੋਂ ਪਰਾਲੀ ਨਾ ਸਾੜ ਕੇ ਕਿਸਾਨ ਹਰਦੀਪ ਸਿੰਘ ਅਲੋਹਰਾਂ ਨੇ ਪੇਸ਼ ਕੀਤੀ ਵਾਤਾਵਰਨ ਸੰਭਾਲ ਦੀ ਮਿਸਾਲ

ਫ਼ਸਲਾਂ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਨੂੰ ਦੇ ਰਹੇ ਹਨ ਤਰਜੀਹ ਪੰਜਾਬ ਸਰਕਾਰ ਵੱਲੋਂ ਵੀ ਕੀਤਾ ਜਾ ਚੁੱਕਾ ਹੈ ਸਨਮਾਨਿਤ ਨਾਭਾ / ਭਾਦਸੋਂ:- ਪਟਿਆਲਾ ਜ਼ਿਲ੍ਹੇ ਦੇ ਪਿੰਡ ਅਲੋਹਰਾਂ ਦੇ ਅਗਾਂਹਵਧੂ ਕਿਸਾਨ ਹਰਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਪਿਛਲੇ 8 ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ...
Read more

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ

ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਲਈ ਵਿਕਾਸ ਕਾਰਜ ਜਾਰੀ: ਅਜੀਤਪਾਲ ਸਿੰਘ ਕੋਹਲੀ ਪਟਿਆਲਾ:- ਪਟਿਆਲਾ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ...
Read more

ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਲਈ ਨੁਕਸਾਨਦੇਹ —— ਡਿਪਟੀ ਕਮਿਸ਼ਨਰ

ਸ੍ਰੀ  ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ  ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਲਈ ਨੁਕਸਾਨਦੇਹ ਹੈ। ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਮਿੱਟੀ ਵਿੱਚ ਮੌਜੂਦ ਲਾਭਕਾਰੀ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਣ ਦਾ ਸੰਤੁਲਨ ਵਿਗੜਦਾ ਹੈ। ਇਸ...
Read more

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਵੱਖ—ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ—ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।ਉਹਨਾਂ ਸਮੂਹ ਖ਼ਰੀਦ ਏਜੰਸੀਆਂ ਪਾਸੋਂ ਝੋਨੇ ਦੀ ਸਟੋਰੇਜ਼ ਲਈ ਲੋੜੀਂਦੀ...
Read more

ਪਰਾਲੀ ਦੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਐੱਸ.ਐੱਸ.ਪੀ ਬਟਾਲਾ ਵੱਲੋਂ ਪਿੰਡਾ ਦਾ ਦੌਰਾ

ਪਿੰਡ ਤਾਰਾਗੜ੍ਹ ਤੇ ਨਿੱਜਰ ਵਿਖੇ  ਫਾਇਰ ਬਿਰਗੇਡ ਦੀ ਮਦਦ ਨਾਲ ਮੌਕੇ ’ਤੇ ਬੁਝਾਈ ਅੱਗ, ਕਿਸਾਨਾਂ ਨੂੰ ਫਸਲ ਦੀ ਰਹਿੰਦ ਖੁੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਜਾਂ ਹੈਲਪ ਲਾਈਨ ਨੰ...
Read more

ਜਿਲ੍ਹੇ ਵਿੱਚ ਫੈਸ਼ਨੇਲਾਈਜੇਸ਼ਨ ਦੀ ਤਜਵੀਜ਼ ਉਪਰੰਤ ਪੋਲਿੰਗ ਬੂਥਾ ਦੀ ਗਿਣਤੀ ਹੋਈ 760 —— ਜਿਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ:- ਜਿਲ੍ਹਾ ਚੋਣ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਆਮ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਯੋਗਤਾ ਮਿਤੀ 01 ਜਨਵਰੀ— 2027 ਦੇ ਅਧਾਰ ਤੇ ਵੋਟਰ ਸੂਚੀ ਦੀ ਹੋਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਫੈਸ਼ਨੇਲਾਈਜੇਸ਼ਨ ਦੀ ਤਜਵੀਜ਼...
Read more

ਪਰਾਲੀ ਪ੍ਰਬੰਧਨ ਵਿੱਚ ਸਹਿਕਾਰਤਾ ਵਿਭਾਗ ਦੀ ਅਹਿਮ ਭੂਮਿਕਾ 

– ਕਿਸਾਨਾਂ ਨੂੰ ਜਾਗਰੂਕ ਕਰਨ ਤੋਂ ਲੈ ਕੇ ਸੀਆਰਐਮ ਮਸ਼ੀਨਰੀ ਮੁਹੱਈਆ ਕਰਵਾਉਣ ਤੱਕ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ -ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਸਹਿਕਾਰੀ ਸਭਾਵਾਂ ਰਾਹੀਂ ਉਪਲਬਧ ਸਹੂਲਤਾਂ ਦਾ ਲਾਭ ਉਠਾਉਣ-ਸੰਗਰਾਮ ਸਿੰਘ ਸੰਧੂ  ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ...
Read more

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਚ ਮਾਨਸਾ ਜਿਲ੍ਹੇ ਨੇ ਜਿੱਤੀ ਅੰਡਰ-14 ਕਿੱਕ ਬਾਕਸਿੰਗ ਲੜਕੀਆਂ ਦੀ ਚੈਂਪੀਅਨਸ਼ਿਪ

ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ ਖੋਖੋ ਤੇ ਕਿੱਕ ਬਾਕਸਿੰਗ ਦੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ...
Read more

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਰਾਸ਼ਟਰੀ ਪੱਧਰ ਦੀ ਖੇਡ ਚੈਂਪੀਅਨਸ਼ਿਪ ਵਿੱਚ 50 ਤੋਂ ਵੱਧ ਯੂਨੀਵਰਸਿਟੀਆਂ ਦੀ ਸ਼ਮੂਲੀਅਤ, ਪ੍ਰਮੁੱਖ ਸਰਕਾਰੀ ਅਧਿਕਾਰੀਆਂ, ਖੇਡ ਪ੍ਰਸ਼ਾਸਕਾਂ, ਓਲੰਪੀਅਨਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਮੋਹਾਲੀ: ਖੇਡਾਂ ਵਿੱਚ ਉੱਤਮ ਪ੍ਰਦਰਸ਼ਨ, ਦ੍ਰਿੜ੍ਹ ਇਰਾਦੇ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਦਿਆਂ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ 2026 ਦਾ ਆਯੋਜਨ...
Read more

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੀ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਮੈਦਾਨ ਵਿੱਚ ਉਤਰੀ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਾਰੇ ਐਸ.ਡੀ.ਐਮਜ਼ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨਾਲ ਸਿੱਧਾ ਸੰਪਰਕ, ਕਈ ਥਾਵਾਂ ’ਤੇ ਮੌਕੇ ’ਤੇ ਪਹੁੰਚ ਕੇ ਬੁਝਾਈ ਅੱਗ -ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਆਧੁਨਿਕ ਮਸ਼ੀਨਰੀ ਰਾਹੀਂ ਸੰਭਾਲਣ ਦੀ ਅਪੀਲ -ਜ਼ਿਲ੍ਹੇ ਵਿੱਚ ਝੋਨੇ ਦੀ 80 ਫ਼ੀਸਦੀ ਤੋਂ ਵੱਧ ਵਾਢੀ ਮੁਕੰਮਲ, ਕਣਕ ਦੀ ਬਿਜਾਈ ਲਈ 25...
Read more
1 … 6 7 8 9 10 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.