ਚੁੰਮੇ ਵਾਲੀ ਭਾਬੀ ਤੇ ਉਸ ਦੇ ਘਰਵਾਲੇ ‘ਤੇ ਹੋਈ FIR ਦਰਜਲੁਧਿਆਣਾ7 ਜੁਲਾਈ
ਲੁਧਿਆਣਾ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਰਣਜੀਤ ਕੌਰ ਉਰਫ਼ “ਭਾਬੀ ਚੁੰਮੇਵਾਲੀ” ਅਤੇ ਉਸਦੇ ਪਤੀ ਜ਼ਿੰਦਾ ਹੰਸ ਖ਼ਿਲਾਫ਼ ਆਈਟੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਦੀ ਸ਼ਿਕਾਇਤ ‘ਤੇ ਦਰਜ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।ਨਿਹੰਗ ਮਨਪ੍ਰੀਤ ਸਿੰਘ ਖਾਲਸਾ...
Read more