Facebook-f Youtube X-twitter

Latest Posts

ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਵੱਲੋਂ 600 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅੰਮ੍ਰਿਤਸਰ: ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਵੱਲੋਂ ਬੀਬੀਕੇ ਡੀਏਵੀ ਮਹਾਵਿਦਿਆਲਿਆ, ਅੰਮ੍ਰਿਤਸਰ ਵਿਖੇ ਸ਼ਾਨਦਾਰ “ਪ੍ਰਤਿਭਾ ਸਨਮਾਨ ਸਮਾਰੋਹ” ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੌਰਾਨ 20 ਸਕੂਲਾਂ ਦੇ...
Read more

ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੂੰ ਰਾਜ ਸਭਾ ਭੇਜਣਾ ਸਮਰਪਿਤ ਵਰਕਰਾਂ ਦਾ ਸਨਮਾਨ : ਅਕਸ਼ੈ ਸ਼ਰਮਾ

ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਮੀਦਵਾਰ ਬਣਾਏ ਜਾਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਪਾਰਟੀ ਦੇ ਸਮਰਪਿਤ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦਾ ਸਨਮਾਨ ਕਰਾਰ ਦਿੱਤਾ ਹੈ। ਅਕਸ਼ੈ ਸ਼ਰਮਾ ਨੇ ਕਿਹਾ ਕਿ...
Read more

ਖੇਡ ਗਤੀਵਿਧੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਸ਼ਕਤ ਸਾਧਨ: ਭਾਜਪਾ ਆਗੂ ਅਕਸ਼ੈ ਸ਼ਰਮਾ

ਅੰਮ੍ਰਿਤਸਰ: ਬ੍ਰਹਮਲੀਨ ਧੰਨ-ਧੰਨ ਬਾਬਾ ਦਿਆਲ ਸ਼ਾਹ ਜੀ ਤਪ ਅਸਥਾਨ ਵਿਖੇ ਆਯੋਜਿਤ ਸਾਲਾਨਾ ਜੋੜ ਮੇਲੇ ਦੌਰਾਨ ਕਰਵਾਏ ਗਏ 5ਵੇਂ ਕਬੱਡੀ ਟੂਰਨਾਮੈਂਟ ਵਿੱਚ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਸਮਾਗਮ ਦਾ ਆਯੋਜਨ ਮੁੱਖ...
Read more

ਐਮਐਸਐਮਈ ਕਰਮਚਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਦਾ ਹੈ ਨੈਸ਼ਨਲ ਪੈਨਸ਼ਨ ਸਿਸਟਮ

ਪੀਐਚਡੀਸੀਸੀਆਈ ਨੇ ਫਿਕੋ ਲੁਧਿਆਣਾ ਅਤੇ ਪੀਐਫਆਰਡੀਏ ਦੇ ਸਹਿਯੋਗ ਨਾਲ ਕੀਤਾ ਜਾਗਰੂਕਤਾ ਸੈਸ਼ਨ ਦਾ ਆਯੋਜਨ ਲੁਧਿਆਣਾ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਨੇ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਅਤੇ ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨਜ਼ ਦੇ ਸਹਿਯੋਗ ਨਾਲ “ਨੈਸ਼ਨਲ ਪੈਨਸ਼ਨ ਸਿਸਟਮ: ਐਮਐਸਐਮਈ ਕਰਮਚਾਰੀਆਂ ਲਈ ਇੱਕ ਸੁਰੱਖਿਅਤ ਭਵਿੱਖ ਦਾ ਨਿਰਮਾਣ” ਵਿਸ਼ੇ ‘ਤੇ ਇੱਕ...
Read more

ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਕਿਹਾ, “ਮੈਂ ਵੋਟਾਂ ਮੰਗਣ ਨਹੀਂ, ਤੁਹਾਡਾ ਪੁੱਤ ਅਤੇ ਭਰਾ ਬਣ ਕੇ ਤੁਹਾਡੇ ਵਿਚ ਆਇਆ ਹਾਂ” ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਇਲਾਕੇ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਅਤੇ ਸੂਬੇ ਦੀ ਰਾਜਨੀਤੀ ਵਿੱਚ ਆਮ ਆਦਮੀ ਦਾ ਸਭ ਤੋਂ ਵੱਧ ਇਸਤੇਮਾਲ ਹੋਇਆ ਹੈ,...
Read more

ਅਕਸ਼ੈ ਸ਼ਰਮਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

ਕਿਹਾ – ਵਪਾਰ ਵਧੇਗਾ ਤਾਂ ਹੀ ਸ਼ਹਿਰ ਅੱਗੇ ਵਧੇਗਾ ਲਿਬਰਟੀ ਮਾਰਕੀਟ ਸ਼ਹਿਰ ਦੀ ਲਾਈਫ ਲਾਈਨ, ਵਪਾਰੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਸਾਡੀ ਪਹਿਲ – ਅਕਸ਼ੈ ਸ਼ਰਮਾ ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਹਲਕੇ ਤੋਂ ਭਾਜਪਾ ਦੇ ਨੌਜਵਾਨ ਆਗੂ ਨੇ ਅੱਜ ਲਿਬਰਟੀ ਮਾਰਕੀਟ ਵਿੱਚ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ...
Read more

ਤਿੰਨ ਸਾਲਾਂ ਵਿੱਚ ਲਏ ਕਰਜ਼ ’ਤੇ ਵ੍ਹਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ : ਅਰਵਿੰਦ ਖੰਨਾ

ਬੈਕ ਡੋਰ ਤੋਂ ਲਏ ਜਾ ਰਹੇ 5093 ਕਰੋੜ ਦੇ ਕਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਦੇਵੇ ਜਵਾਬਸਰਕਾਰੀ ਜਾਇਦਾਦਾਂ ਦੀ ਨਿਲਾਮੀ ਨਹੀਂ ਹੋਣ ਦੇਵੇਗੀ ਭਾਜਪਾਚੰਡੀਗੜ੍ਹ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਰਜ਼ੇ ਦੇ ਮੁੱਦੇ ‘ਤੇ ਘੇਰਦੇ ਹੋਏ ਵ੍ਹਾਈਟ ਪੇਪਰ ਜਾਰੀ ਕਰਨ...
Read more

ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੇ 19 ਖਿਡਾਰੀ ਸਟੇਟ ਟੀਮ ਲਈ ਚੁਣੇ

ਰੂਪਨਗਰ, (ਗੁਰਸ਼ਰਨ ਸਿੰਘ) – ਗੱਤਕਾ ਐਸੋਸੀਏਸ਼ਨ-ਪੰਜਾਬ ਵੱਲੋਂ ਆਉਣ ਵਾਲੀ 13ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਲਈ ਪੰਜਾਬ ਸਟੇਟ ਟੀਮ ਦੀ ਚੋਣ ਕਰਨ ਹਿਤ ਗੱਤਕੇ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਗੱਤਕਾ ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਰਾਹੀਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਕੁੱਲ 19 ਖਿਡਾਰੀਆਂ ਦੀ ਚੋਣ ਪੰਜਾਬ ਸਟੇਟ...
Read more

ਯਾਤਰੀ ਹੈਰਾਨ: ਰੇਲਗੱਡੀ ਦੇ ਦੋ ਏਸੀ ਡੱਬੇ ਰਹਿ ਗਏ ਪਿੱਛੇ

ਪਹਿਲਾਂ, ਉਹੀ ਡੱਬੇ ਮਹਾਰਾਸ਼ਟਰ ਵਿੱਚ ਵੱਖ ਹੋ ਗਏ, ਫਿਰ ਗੁਜਰਾਤ ਵਿੱਚ ਰੇਲਗੱਡੀ ਬਦਲਣ ਤੋਂ ਬਾਅਦ ਰਵਾਨਾ ਹੋਈ ਅੰਮ੍ਰਿਤਸਰ : ਮੁੰਬਈ ਦੇ ਬਾਂਦਰਾ ਟਰਮੀਨਸ ਤੋਂ ਅੰਮ੍ਰਿਤਸਰ ਜਾ ਰਹੀ ਪੱਛਮੀ ਐਕਸਪ੍ਰੈਸ (ਟ੍ਰੇਨ ਨੰਬਰ 12925) ਦੇ ਦੋ ਏਸੀ ਡੱਬੇ ਕੁਝ ਮਿੰਟਾਂ ਵਿੱਚ ਦੋ ਵਾਰ ਵੱਖ ਹੋ ਗਏ। ਇਹ ਘਟਨਾਵਾਂ ਉਦੋਂ ਵਾਪਰੀਆਂ ਜਦੋਂ ਰੇਲਗੱਡੀ ਚੱਲ ਰਹੀ ਸੀ। ਪਹਿਲੀ ਘਟਨਾ...
Read more

ਪੰਜਾਬ ਸਰਕਾਰ ਦਾ ਵੱਡਾ ਐਲਾਨ

15 ਅਕਤੂਬਰ ਤੋਂ ਵੰਡਿਆ ਜਾਵੇਗਾ ਮੁਆਵਜ਼ਾ : ਮੁੱਖ ਮੰਤਰੀ ਮਾਨ ਕੱਲ੍ਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ ਵਿਧਾਨ ਸਭਾ ਨੇ ਪੁਨਰਵਾਸ ਪ੍ਰਸਤਾਵ ਕੀਤਾ ਪਾਸ ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਹੜ੍ਹਾਂ ਦੇ ਹੱਲ ਲਈ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਪੁਨਰਵਾਸ ਪ੍ਰਸਤਾਵ ਸਰਬਸੰਮਤੀ ਨਾਲ...
Read more
1 … 80 81 82 83 84 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.