ਕਿਸਾਨ ਇਸ ਸਮੇਂ ਤੱਕ ਨਹੀਂ ਕੱਟ ਸਕਦੇ ਫ਼ਸਲ : ਜ਼ਿਲ੍ਹਾ ਮੈਜਿਸਟ੍ਰੇਟ
ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਹੁਕਮ ਜਾਰੀ ਹਾਰਵੈਸਟਰ ਕੰਬਾਇਨ ਦੀ ਵਰਤੋਂ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਇੰਸਪੈਕਸ਼ਨ ਵੀ ਲਾਜ਼ਮੀ ਲੁਧਿਆਣਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10...
Read more