Facebook-f Youtube X-twitter

Latest Posts

ਵਿਧਾਇਕ ਪਠਾਣ ਮਾਜਰਾ ਪੁਲਿਸ ਹਿਰਾਸਤ ਤੋਂ ਫਰਾਰ

ਚੰਡੀਗੜ੍ਹ : ਆਪ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ। ਪਠਾਣ ਮਾਜਰਾ ਨੂੰ ਜਦੋਂ ਕਰਨਾਲ ਤੋਂ ਪਟਿਆਲਾ ਲਿਆਂਦਾ ਜਾ ਰਿਹਾ ਸੀ, ਤਾਂ ਉਹ ਰਾਹ ਵਿੱਚ ਹੀ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਏ। ਐੱਸ.ਐੱਸ.ਪੀ. ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਪਠਾਣ ਮਾਜਰਾ ਨੂੰ ਕਰਨਾਲ ਤੋਂ ਪਟਿਆਲਾ...
Read more

ਪੰਜਾਬ ਉੱਤੇ ਖ਼ਤਰਾ ਅਜੇ ਵੀ ਬਰਕਰਾਰ

ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ‘ਚਮੁੱਖ ਮੰਤਰੀ ਨੇ ਮੀਟਿੰਗ ਬੁਲਾਈ, ਭਾਖੜਾ ਵਿੱਚ ਪਾਣੀ ਦਾ ਪੱਧਰ ਵਧਿਆ, ਕੇਂਦਰ ਤੋਂ ਪੈਕੇਜ ਮੰਗਿਆ ਅੰਮ੍ਰਿਤਸਰ : ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ...
Read more

ਹੜ੍ਹ ਪ੍ਰਭਾਵਿਤਾਂ ਦੀ ਮਦਦ ਵਾਸਤੇ ਵੱਡੀ ਯੋਜਨਾ ਦੀ ਸ਼ੁਰੂਆਤ

ਆਬਕਾਰੀ ਕਰ ਵਿਭਾਗ ਨੇ ਰਾਹਤ ਫੰਡ ਵਿੱਚ 50 ਲੱਖ ਰੁਪਏ ਦਿੱਤੇ ਅਰਵਿੰਦ ਕੇਜਰੀਵਾਲ ਨੇ ਕਿਹਾ – ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਕਰੋ ਚੰਡੀਗੜ੍ਹ: ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਵਿਭਾਗ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਲੱਖ ਰੁਪਏ...
Read more

ਛੱਤ ਡਿੱਗਣ ਨਾਲ ਚਾਚੇ-ਭਤੀਜੇ ਦੀ ਮੌਤ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਚੈਨੇਵਾਲਾ ਵਿੱਚ ਦੇਰ ਰਾਤ ਵਾਪਰੀ ਇੱਕ ਦਰਦਨਾਕ ਘਟਨਾ ਵਿੱਚ ਚਾਚੇ-ਭਤੀਜੇ ਦੀ ਮੌਤ ਹੋ ਗਈ, ਜਦਕਿ ਇੱਕ ਛੋਟੀ ਬੱਚੀ ਮੌਤ ਦੇ ਮੂੰਹੋਂ ਬਚ ਨਿਕਲੀ। ਮਿਲੀ ਜਾਣਕਾਰੀ ਅਨੁਸਾਰ, ਪਿਛਲੇ ਕਈ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ 34 ਸਾਲਾ ਨੌਜਵਾਨ ਬਲਜੀਤ ਸਿੰਘ ਪੁੱਤਰ ਸੰਪੂਰਨ ਸਿੰਘ, ਉਸ ਦਾ 10 ਸਾਲਾ ਭਤੀਜਾ ਰਨਜੋਤ...
Read more

ਹੁਣ ਇਸ ਇਲਾਕੇ ਨੂੰ ਦੇ ਦਿੱਤੀ ਚੇਤਾਵਨੀ, ਪ੍ਰਸ਼ਾਸਨ ਨੇ ਅਲਰਟ ਕੀਤਾ ਜਾਰੀ, ਲੋਕ ਸਤਰਕ ਰਹਿਣ

ਸ਼੍ਰੀ ਚਮਕੌਰ ਸਾਹਿਬ: ਰੋਪੜ੍ਹ ਦੇ ਸ਼੍ਰੀ ਚਮਕੌਰ ਸਾਹਿਬ ਖੇਤਰ ਵਿੱਚ ਸਥਿਤ ਪਿੰਡ ਦਾਉਦਪੁਰ ਨੇੜੇ ਸਤਲੁਜ ਦਰਿਆ ਦਾ ਬੰਨ੍ਹਾਂ ਤੇਜ਼ ਪਾਣੀ ਦੇ ਵਹਾਅ ਕਾਰਨ ਗੰਭੀਰ ਦਬਾਅ ਹੇਠ ਹੈ। ਪ੍ਰਸ਼ਾਸਨ ਵੱਲੋਂ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇਕਰ ਬੰਨ੍ਹਾਂ ਵਿੱਚ ਪਾੜ ਜਾਂ ਨੁਕਸਾਨ ਹੁੰਦਾ ਹੈ, ਤਾਂ ਹੇਠ ਲਿਖੇ ਪਿੰਡਾਂ ਵਿੱਚ ਪਾਣੀ...
Read more

ਦੁਖਦਾਈ ਖ਼ਬਰ, ਸਕਿਆਂ ਭਰਾਵਾਂ ਦੀ ਹੋਈ ਇਕੱਠੇ ਮੌਤ

ਲੁਧਿਆਣਾ : ਲੁਧਿਆਣਾ ਦੇ ਪਿੰਡ ਸੰਗੋਵਾਲ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇਥੇ ਕਰੰਟ ਲੱਗਣ ਕਾਰਨ ਦੋ ਸਗੇ ਭਰਾ, ਤੇਜਵੰਤ ਸਿੰਘ (21) ਅਤੇ ਮਨਜੋਤ ਸਿੰਘ (19) ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ, ਛੋਟਾ ਭਰਾ ਘਰ ਵਿੱਚ ਬਿਜਲੀ ਦੀ ਮੁਰੰਮਤ ਕਰ ਰਿਹਾ ਸੀ ਕਿ ਅਚਾਨਕ ਉਹ ਲੋਹੇ ਦੇ ਸਰੀਏ ਰਾਹੀਂ ਕਰੰਟ ਦੀ...
Read more

‘ਆਪ’ ਵਿਧਾਇਕ ਜਬਰ-ਜਨਾਹ ਮਾਮਲੇ ’ਚ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ ਜਬਰ-ਜਨਾਹ ਦੇ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਸਬੰਧੀ ਪੁਲਿਸ ਵੱਲੋਂ ਅਧਿਕਾਰਿਕ ਤੌਰ ’ਤੇ ਕਾਰਵਾਈ ਦੀ ਪੁਸ਼ਟੀ ਕੀਤੀ ਗਈ ਹੈ। ਇਸ ਗ੍ਰਿਫ਼ਤਾਰੀ ਨਾਲ ਸਿਆਸੀ ਹਲਕਿਆਂ ਵਿੱਚ ਭਾਰੀ ਚਰਚਾ ਛਿੜ ਗਈ ਹੈ।
Read more

ਸ਼ਾਹ ਨੇ ਮੁੱਖ ਮੰਤਰੀ-ਰਾਜਪਾਲ ਨਾਲ ਕੀਤੀ ਗੱਲਬਾਤ

ਭਾਖੜਾ ਡੈਮ ਦੇ ਗੇਟ 4 ਫੁੱਟ ਤੱਕ ਖੋਲ੍ਹੇ ਗਏ; ਲੁਧਿਆਣਾ ਵਿੱਚ ਦੋ ਮੰਜ਼ਿਲਾ ਇਮਾਰਤ ਡਿੱਗੀ ਅੰਮ੍ਰਿਤਸਰ : ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਅੱਜ ਕੇਂਦਰੀ ਗ੍ਰਹਿ...
Read more

ਫਿਲਮ ‘ਮੇਹਰ’ ਤੋਂ ਹੋਈ ਕਮਾਈ ਪੰਜਾਬ ਹੜ੍ਹ ਰਾਹਤ ਲਈ ਜਾਵੇਗੀ

ਰਾਜ ਕੁੰਦਰਾ ਨੇ ਕਿਹਾ – ਇਹ ਪ੍ਰਮੋਸ਼ਨ ਨਹੀਂ, ਮਨੁੱਖਤਾ ਦਾ ਫਰਜ਼ ਹੈ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਰਿਲੀਜ਼ ਦੀ ਮਿਤੀ ਵਧਾਈ ਜਾਵੇਗੀ ਚੰਡੀਗੜ੍ਹ: ਇਸ ਸਮੇਂ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਹੈ। ਲੋਕ ਮੁਸੀਬਤ ਵਿੱਚ ਹਨ। ਅਜਿਹੀ ਸਥਿਤੀ ਵਿੱਚ, ਹਰ ਕੋਈ ਆਪਣੇ ਪਾਸਿਓਂ ਮਦਦ ਕਰਨ ਵਿੱਚ ਰੁੱਝਿਆ ਹੋਇਆ ਹੈ। ਇਸ ਦੌਰਾਨ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ...
Read more

ਹੜ੍ਹਾਂ ‘ਚ ਪੰਜਾਬੀਆਂ ਦੀ ਮਦਦ ਲਈ ਖੁਦ ਅੱਗੇ ਆਏ ਪੰਜਾਬੀ

ਇੱਕ ਕਾਲ ‘ਤੇ 1.25 ਕਰੋੜ ਇਕੱਠੇ ਕੀਤੇ ਸਲਮਾਨ ਖਾਨ ਤੋਂ ਮਦਦ ਮੰਗੀ, ਕਪਿਲ ਸ਼ਰਮਾ ਨੇ ਕਿਹਾ – ਪੰਜਾਬ ਮਦਦ ਭੇਜ ਰਿਹਾ ਚੰਡੀਗੜ੍ਹ: ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ 1312 ਪਿੰਡ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਲਗਭਗ 3 ਲੱਖ ਏਕੜ ਵਿੱਚ ਆਲੀਸ਼ਾਨ ਘਰਾਂ ਤੋਂ ਲੈ ਕੇ ਫਸਲਾਂ ਤੱਕ 5...
Read more
1 … 86 87 88 89 90 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.