Facebook-f Youtube X-twitter

Latest Posts

ਬੈਰੀਐਟ੍ਰਿਕ ਸਰਜਰੀ ਰਾਹੀਂ ਮੋਟਾਪੇ ਤੋਂ ਛੁਟਕਾਰਾ

ਡਾ. ਹਰਪ੍ਰੀਤ ਸਿੰਘ ਜੌਲੀ ਨੇ ਦੱਸਿਆ—ਸਹੀ ਮਰੀਜ਼ਾਂ ਲਈ ਬੈਰੀਐਟ੍ਰਿਕ ਸਰਜਰੀ ਹੋ ਸਕਦੀ ਹੈ ਲੰਬੇ ਸਮੇਂ ਲਈ ਭਾਰ ਘਟਾਉਣ ਦਾ ਪ੍ਰਭਾਵਸ਼ਾਲੀ ਵਿਕਲਪਅੱਜ ਦੇ ਸਮੇਂ ਵਿੱਚ ਮੋਟਾਪਾ ਇੱਕ ਗੰਭੀਰ ਸਿਹਤ ਸਮੱਸਿਆ ਬਣਦਾ ਜਾ ਰਿਹਾ ਹੈ। ਮੋਟਾਪਾ ਸਿਰਫ਼ ਸਰੀਰਕ ਦਿੱਖ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਸਲੀਪ ਐਪਨੀਆ, ਫੈਟੀ...
Read more

ਡ੍ਰੋਨ ਰਾਹੀਂ ਨਸ਼ਾ ਤਸਕਰਾਂ ’ਤੇ ‘ਬਾਜ਼ ਅੱਖ’ : ਡਾ. ਬਲਬੀਰ ਸਿੰਘ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਹੋਰ ਮਜ਼ਬੂਤ ਕੀਤਾ ਜਾਵੇਗਾ – ਸਿਹਤ ਮੰਤਰੀ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ: ਡਾ. ਬਲਬੀਰ ਸਿੰਘ ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਬਿਕਰਮ ਕਾਲਜ, ਪਟਿਆਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਕਰਵਾਏ ਸਮਾਗਮ ਦੌਰਾਨ ਕਿਹਾ ਕਿ...
Read more

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਿੱਚ ਟੁੱਟੀਆਂ ਸੜਕਾਂ, ਸਫ਼ਾਈ, ਬਰਸਾਤੀ ਪਾਣੀ ਖੜ੍ਹਨ ਤੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਸਬੰਧੀ ਸ਼ਿਕਾਇਤਾਂ ਲਈ 24×7 ਵਟਸਐਪ ਹੈਲਪਲਾਈਨ ਨੰਬਰ 95920-03366 ਜਾਰੀ

ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਨੂੰ ਜੁਰਮਾਨੇ ਕਰਨ ਅਤੇ ਅਜਿਹਾ ਕਰਨ ਤੋਂ ਰੋਕਣ ਲਈ ਇਨਫੋਰਸਮੈਂਟ ’ਤੇ ਦਿੱਤਾ ਜਾਵੇ ਵਿਸ਼ੇਸ਼ ਜ਼ੋਰ: ਡਾ. ਹਿਮਾਂਸ਼ੂ ਅਗਰਵਾਲ ਨਗਰ ਨਿਗਮ ਨੂੰ ਮੈਰਿਜ ਪੈਲੇਸਾਂ, ਪੈਟਰੋਲ ਪੰਪਾਂ, ਸੀਮਿੰਟ, ਰੇਤਾ-ਬਜਰੀ ਆਦਿ ਤੋਂ ਗਊ ਸੈੱਸ ਨਿਯਮਤ ਤੌਰ ’ਤੇ ਇਕੱਠਾ ਕਰਨ ਦੇ ਹੁਕਮ ਪਟਿਆਲਾ : ਪਟਿਆਲਾ ਸ਼ਹਿਰ ਵਿੱਚ ਟੁੱਟੀਆਂ ਸੜਕਾਂ, ਸਫ਼ਾਈ ਨਾ ਹੋਣ, ਬਰਸਾਤ ਤੋਂ ਬਾਅਦ...
Read more

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ : ਐਨਐਚਆਰਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ

-ਬੱਚਿਆਂ, ਬਜ਼ੁਰਗਾਂ ਤੇ ਮਹਿਲਾਵਾਂ ਸਮੇਤ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ : ਗੋਇਲ -ਸਕੂਲਾਂ ਵਿੱਚ ‘ਗੁੱਡ ਟੱਚ-ਬੈਡ ਟੱਚ’ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ -ਨਾਗਰਿਕ ਆਪਣੇ ਹੱਕਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਜਾਗਰੂਕ ਰਹਿਣ, ਸ਼ਿਕਾਇਤਾਂ ਐਨ.ਐਚ.ਆਰ.ਸੀ. ਦੇ ਪੋਰਟਲ ’ਤੇ ਦਰਜ ਕਰਵਾਉਣ : ਬਾਲ ਕ੍ਰਿਸ਼ਨ...
Read more

“ਖੇਡਾਂ ਵਤਨ ਪੰਜਾਬ 2026” ਜਿ਼ਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 4 ਅਕਤੂਬਰ ਤੱਕ

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ—2026” ਦਾ ਪੋਸਟਰ ਅਤੇ ਕਿਊ ਆਰ ਕੋਡ ਜਾਰੀਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ—2026” ਸਬੰਧੀ ਪੋਸਟਰ ਅਤੇ ਕਿਊ ਆਰ ਕੋਡ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ...
Read more

ਭਾਸ਼ਾ ਵਿਭਾਗ ਵੱਲੋਂ ਪੇਂਡੂ ਲਾਇਬ੍ਰੇਰੀਆਂ ਅਤੇ ਕਾਲਜਾਂ ਨੂੰ ਮੈਚਿੰਗ ਗ੍ਰਾਂਟ ਤਹਿਤ ਮੁਹੱਈਆ ਕਰਵਾਈਆਂ ਜਾਣਗੀਆਂ ਪੁਸਤਕਾਂ : ਜ਼ਿਲ੍ਹਾ ਭਾਸ਼ਾ ਅਫ਼ਸਰ

ਸ੍ਰੀ ਮੁਕਤਸਰ ਸਾਹਿਬ : ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੇਂਡੂ ਲਾਇਬ੍ਰੇਰੀਆਂ ਅਤੇ ਕਾਲਜਾਂ ਨੂੰ ਮੈਚਿੰਗ ਗ੍ਰਾਂਟ ਤਹਿਤ ਪੁਸਤਕਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ। ਕੋਈ ਵੀ ਅਦਾਰਾ, ਜਿੰਨੀ ਰਾਸ਼ੀ ਦੀਆਂ ਕਿਤਾਬਾਂ ਭਾਸ਼ਾ ਵਿਭਾਗ ਤੋਂ ਖਰੀਦ ਕਰੇਗਾ, ਉਨੀ ਰਾਸ਼ੀ ਦੀਆਂ ਕਿਤਾਬਾਂ ਮੁਫ਼ਤ ਦਿੱਤੀਆਂ ਜਾਣਗੀਆਂ, ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਸਿੰਘ ਪੁਰੀ ਨੇ ਸਾਂਝੀ ਕੀਤੀ। ਉਨ੍ਹਾਂ ਵਧੇਰੇ ਜਾਣਕਾਰੀ...
Read more

ਜ਼ਿਲ੍ਹਾ ਰੋਜ਼ਗਾਰ ਬਿਊਰੋ ਪਟਿਆਲਾ ਵਿਖੇ 21 ਸਤੰਬਰ ਨੂੰ ਪਲੇਸਮੈਂਟ ਕੈਂਪ

ਪਟਿਆਲਾ : ਡਿਪਟੀ ਡਾਇਰੈਕਟਰ, ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਪਟਿਆਲਾ ਸ਼੍ਰੀ ਰਵਿੰਦਰਪਾਲ ਸਿੰਘ ਨੇ ਦਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ 21ਸਤੰਬਰ ਨੂੰ ਐਸ.ਕੇ. ਟ੍ਰਾਂਸਲੂਸ਼ਨ ਐਲ.ਐਲ.ਪੀ., ਮੋਰ ਰਿਟੇਲ ਪ੍ਰਾਈਵੇਟ ਲਿਮਟਿਡ, ਡੀ.ਐਸ.ਜੀ. ਪੇਪਰਜ਼ ਪ੍ਰਾਈਵੇਟ ਲਿਮਟਿਡ, ਫਲਿੱਪਕਾਰਟ ਅਤੇ ਰੀਅਲ ਟੈਕ ਦਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾ ਦਸਿਆ ਕਿ ਜ਼ਿਲ੍ਹਾ ਰੋਜ਼ਗਾਰ...
Read more

“ਹਮਾਰੇ ਰਾਮ” ਨਾਟਕ ਦੀ ਪਟਿਆਲਾ ਦੀ ਲਾਅ ਯੂਨੀਵਰਸਿਟੀ ਵਿਖੇ ਦੋ ਦਿਨਾਂ ਪੇਸ਼ਕਾਰੀ 18 ਸਤੰਬਰ ਤੋਂ : ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਰਾਮਾਇਣਦੇ ਇਤਿਹਾਸਕ ਮਹਾਂਕਾਵਿ ਦੀ ਮਦਦ ਨਾਲ ਨਵੀਂ ਪੀੜ੍ਹੀ ਤੱਕ ਪਹੁੰਚਾ ਰਹੀ ਭਗਵਾਨ ਰਾਮ ਦੀਆਂ ਸਿੱਖਿਆਵਾਂ ਤੇ ਸੰਦੇਸ਼-ਦੀਪਕ ਬਾਲੀ ਲੋਕਾਂ ਨੂੰ“ਹਮਾਰੇਰਾਮ” ਨਾਟਕ ਦੀ ਪੇਸ਼ਕਾਰੀ ਦੇਖਣ ਲਈਵੱਡੀਗਿਣਤੀਵਿੱਚ ਸ਼ਮੂਲੀਅਤਕਰਨ ਦੀ ਅਪੀਲ  ਪਟਿਆਲਾ : ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਕੀਤੀ ਜਾ ਰਹੀ ਵਿਆਪਕ ਪੇਸ਼ਕਾਰੀ ਦੌਰਾਨ 18 ਅਤੇ 19 ਸਤੰਬਰ ਨੂੰ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਭਾਦਸੋਂ ਰੋਡ ਵਿਖੇ ਵੀ 4 ਸ਼ੋਅ ਕਰਵਾਏ ਜਾਣਗੇ।...
Read more

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਤੀਸਰੇ ਦਿਨ ਬਾਕਸਿੰਗ ਦੇ ਫਾਈਨਲ ਮੁਕਾਬਲੇ ਕਰਵਾਏ ਗਏ

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਕਸਿੰਗ ਦੇ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ...
Read more

ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਗੁਰਦਾਸਪੁਰ ਜ਼ਿਲੇ ਵਿੱਚ ਪਹੁੰਚਣ ‘ਤੇ ਭਰਵਾਂ ਸਵਾਗਤ

ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਨਿੱਘਾ ਸਵਾਗਤ ਬਟਾਲਾ :  ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਅੱਜ ਗੁਰਦਾਸਪੁਰ ਜ਼ਿਲੇ ਦੀ ਧਰਤੀ (ਨੇੜੇ ਅੱਡਾ ਆਦੋਵਾਲ) ਤੇ ਪਹੁੰਚਣ...
Read more
1 … 7 8 9 10 11 … 73

Trending

ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੀ.ਐਚ.ਡੀ.ਸੀ.ਸੀ.ਆਈ. ਨੇ ਨੌਜਵਾਨ ਪ੍ਰਤਿਭਾ ਅਤੇ ਸ਼ਾਨਦਾਰ ਐਗਜ਼ੀਬਿਟਰਜ਼ ਨੂੰ ਕੀਤਾ ਸਨਮਾਨਿਤਇਨਸ-ਆਊਟ ਐਕਸਪੋ ਵਿਦਿਆਰਥੀਆਂ ਨੂੰ ਸਿੱਖਣ ਅਤੇ ਪ੍ਰਤਿਭਾ ਦਿਖਾਉਣ ਦਾ ਪਲੇਟਫਾਰਮ : ਡਾ. ਸਈਦ ਆਬਿਦ ਰਸ਼ੀਦ ਸ਼ਾਹਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਦੇ ਸਮਾਪਤੀ ਸਮਾਰੋਹ ਵਿੱਚ, ਉੱਭਰਦੇ ਆਰਕੀਟੈਕਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇੱਕ ਟਾਕਸ ਵਜੋਂ ਰੇਲਵੇ...

ਸ਼ਰਧਾ ਸਹਿਤ ਮਨਾਇਆ ਗਿਆ ਸਾਈਂ ਲਾਡੀ ਸ਼ਾਹ ਜੀ ਦਾ ਜਨਮਦਿਨ

ਲੁਧਿਆਣਾ : ਨਨਕਾਣਾ ਸਾਹਿਬ ਕੰਪਲੈਕਸ ਜਵਾਹਰ ਕੈਂਪ ਰੋਡ ਬੱਸ ਸਟੈਂਡ ਦੇ ਸਾਹਮਣੇ ਸਾਈ ਲਾਡੀ ਸ਼ਾਹ ਜੀ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾਦਾਰ ਗੌਰਵ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਸਾਈਂ ਲਾਡੀ ਸ਼ਾਹ ਜੀ ਦੇ ਜਨਮਦਿਨ ਮੌਕੇ ਭੰਡਾਰੇ ਦਾ ਇੱਕ ਛੋਟਾ...

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਇਨਸ-ਆਊਟ ਐਕਸਪੋ ਵਿੱਚ ਉੱਭਰਦੇ ਆਰਕੀਟੈਕਟਾਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਬਣਾਇਆ ਗਿਆ : ਸੁਵਰਤ ਖੰਨਾ ਚੰਡੀਗੜ੍ਹ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦੇ ਹਿੱਸੇ ਵਜੋਂ ਨੌਜਵਾਨ ਆਰਕੀਟੈਕਟਾਂ ਲਈ ਇੱਕ ਵਿਸ਼ੇਸ਼ ਪਹਿਲਕਦਮੀ, ਯੰਗ ਆਰਕੀਟੈਕਟਸ ਫੋਰਮ ਦਾ ਗਠਨ ਕੀਤਾ ਗਿਆ ਹੈ। ਜਿਸਦੇ...

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ...

ਪੀਐਚਡੀਸੀਸੀਆਈ ਦੀ ਇਨਸ-ਆਊਟ ਪ੍ਰਦਰਸ਼ਨੀ ਦਾ ਵਿਸਤਾਰ ਲਗਾਤਾਰ ਜਾਰੀ, ਕੰਪਨੀਆਂ ਲਈ ਬਣੀ ਲਾਂਚਿੰਗ ਪੈਡ : ਸੁਵਰਤ

– 12ਵੇਂ ਐਡੀਸ਼ਨ ਵਿੱਚ ਪਿਛਲੇ ਸਾਲ ਦੇ 90 ਦੇ ਮੁਕਾਬਲੇ ਇਸ ਵਾਰ 110 ਸਟਾਲ ਚੰਡੀਗੜ੍ਹ: ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇਨਸ-ਆਊਟ ਪ੍ਰਦਰਸ਼ਨੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫੈਲ ਰਹੀ ਹੈ ਅਤੇ ਇਹ ਕੰਪਨੀਆਂ ਲਈ ਚੰਡੀਗੜ੍ਹ ਵਿੱਚ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਲਾਂਚ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਬਣ ਗਈ ਹੈ। ਇਹ ਵਿਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.