ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਰਾਜ ਪੱਧਰੀ ਸਮਾਰੋਹ ‘ਚ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਰੋਹ ‘ਚ ਕੌਮੀ ਝੰਡਾ ਫਹਿਰਾਉਣਗੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਰਾਜ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ‘ਚ ਆਜ਼ਾਦੀ ਦਿਵਸ ਸਮਾਰੋਹ ਦੀ ਪ੍ਰਧਾਨਗੀ ਲਈ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।...
Read more