ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ
ਪੀ.ਐਚ.ਡੀ.ਸੀ.ਸੀ.ਆਈ. ਨੇ ‘ਆਈ.ਬੀ.ਸੀ. ਪਲਸ 2.0’ ਕਾਨਫਰੰਸ ਦਾ ਕੀਤਾ ਆਯੋਜਨਨਿਆਂਪਾਲਿਕਾ ਅਤੇ ਉਦਯੋਗ ਮਾਹਿਰਾਂ ਨੇ ਕੀਤਾ ਦੀਵਾਲੀਆਪਨ ਸੁਧਾਰਾਂ ‘ਤੇ ਵਿਚਾਰ-ਵਟਾਂਦਰਾਚੰਡੀਗੜ੍ਹ। ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐਨ.ਸੀ.ਐਲ.ਟੀ.) ਸਿਰਫ਼ ਕਾਰਪੋਰੇਟ ਵਿਵਾਦਾਂ ਨੂੰ ਹੱਲ ਕਰਨ ਵਾਲੀ ਸੰਸਥਾ ਨਹੀਂ ਹੈ, ਸਗੋਂ ਦੇਸ਼ ਦੀ ਸੇਵਾ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਹ ਵਿਚਾਰ ਐਨ.ਸੀ.ਐਲ.ਟੀ. ਦੇ ਪ੍ਰਧਾਨ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਨੇ ਚੰਡੀਗੜ੍ਹ ਵਿੱਚ...
Read more