Facebook-f Youtube X-twitter

Latest Posts

ਚੰਡੀਗੜ੍ਹ ਵਿੱਚ 4 ਸਨੈਚਰ ਗ੍ਰਿਫ਼ਤਾਰ

ਚੰਡੀਗੜ੍ਹ। ਪੁਲਿਸ ਨੇ ਵੱਖ-ਵੱਖ ਗੈਂਗਾਂ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪਿਛਲੇ 15 ਦਿਨਾਂ ਤੋਂ ਨਿਊ ਚੰਡੀਗੜ੍ਹ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਸਨ। ਮੁਲਜ਼ਮ ਚੋਰੀ ਕੀਤੇ ਬਾਈਕ, ਸਕੂਟਰ ਅਤੇ ਆਟੋ ਦੀ ਵਰਤੋਂ ਕਰਕੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਔਰਤਾਂ ਉਨ੍ਹਾਂ ਦਾ ਨਿਸ਼ਾਨਾ ਸਨ। ਉਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਤਿੰਨ...
Read more

ਚੰਡੀਗੜ੍ਹ ਸਾਈਬਰ ਧੋਖਾਧੜੀ ਵਿੱਚ 5 ਹੋਰ ਗ੍ਰਿਫ਼ਤਾਰ

ਸੁਪਰੀਮ ਕੋਰਟ ਦੇ ਜੱਜ ਅਤੇ ਸੀਬੀਆਈ ਅਧਿਕਾਰੀ ਵਜੋਂ ਪੇਸ਼ ਹੋ ਕੇ 2.5 ਕਰੋੜ ਰੁਪਏ ਦੀ ਠੱਗੀ ਮਾਰੀ ਚੰਡੀਗੜ੍ਹ। ਚੰਡੀਗੜ੍ਹ ਪੁਲਿਸ ਦੇ ਸਾਈਬਰ ਸੈੱਲ ਨੇ ਇੱਕ ਸਾਬਕਾ ਮਹਿਲਾ ਅਧਿਕਾਰੀ ਨਾਲ 2.5 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ 5 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਅਪਰਾਧ ਔਰਤ ਨੂੰ ਡਿਜੀਟਲ ਗ੍ਰਿਫ਼ਤਾਰੀ ਦਾ ਲਾਲਚ ਦੇ ਕੇ...
Read more

ਚੰਡੀਗੜ੍ਹ ਵਿੱਚ ਸਵੇਰੇ ਗੈਰ-ਕਾਨੂੰਨੀ ਕਲੋਨੀ ‘ਤੇ ਚਲਾਇਆ ਬੁਲਡੋਜ਼ਰ

12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ ਜਾਵੇਗਾਭਾਰੀ ਪੁਲਿਸ ਫੋਰਸ, ਜੇ.ਸੀ.ਬੀ.-ਐਂਬੂਲੈਂਸ ਤਾਇਨਾਤਚੰਡੀਗੜ੍ਹ। ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਸੈਕਟਰ 53-54 ਦੀ ਆਦਰਸ਼ ਕਲੋਨੀ ਵਿੱਚ ਕਬਜ਼ੇ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨ ਦੀ ਟੀਮ ਭਾਰੀ ਪੁਲਿਸ ਫੋਰਸ, ਬੁਲਡੋਜ਼ਰ ਅਤੇ ਐਂਬੂਲੈਂਸਾਂ ਨਾਲ ਮੌਕੇ ‘ਤੇ ਪਹੁੰਚੀ। ਇੱਥੇ ਲਗਭਗ 12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ...
Read more

ਮੁਹਾਲੀ ਦੀ ਜਾਇਦਾਦ ਵੇਚ ਕੇ ਕਿੱਥੇ ਗਏ ਅਰਬਾਂ ਰੁਪਏ, ਡਿਪਟੀ ਮੇਅਰ ਨੇ ਗਮਾਡਾ ਤੋਂ ਮੰਗਿਆ ਜਵਾਬ‌

ਕਿੰਨਾ ਵਿਕਿਆ, ਕਿੰਨਾ ਲੱਗਾ, ਕਿੰਨਾ ਮਿਲਿਆ, ਗਮਾਡਾ ਦੇਵੇ ਜਵਾਬ: ਕੁਲਜੀਤ ਸਿੰਘ ਬੇਦੀ ਅਰਬਾਂ ਦੀ ਜਾਇਦਾਦ ਵਿਕੀ, ਪਰ ਮੋਹਾਲੀ ਪਿੱਛੇ ਰਹਿ ਗਿਆ: ਡਿਪਟੀ ਮੇਅਰ ਨੇ ਗਮਾਡਾ ਨੂੰ ਪਾਇਆ ਵਖਤ ਮੁਹਾਲੀ, :- ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁਹਾਲੀ ਦੀ ਜਾਇਦਾਦ ਨੂੰ ਵੇਚ ਵੇਚ ਕੇ ਇਕੱਠੇ...
Read more

ਕਿਲ੍ਹਾ ਲੋਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ 

ਮੁਹਾਲੀ :- ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦੀ ਸ਼ਹੀਦੀ ਨੂੰ ਮੁਖ ਰੱਖਦਿਆਂ ਸ਼ਹੀਦੀ ਸਮਾਗਮ ਕਰਵਾਏ ਗਏ ਅਤੇ ਦਰਬਾਰ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੁਰਬਾਣੀ ਸਮਾਗਮ ਦੌਰਾਨ ਸੰਤ ਬਾਬਾ ਮਨਮੋਹਨ ਸਿੰਘ ਵਾਰਨ ਵਾਲਿਆਂ ਨੇ ਕੀਰਤਨ ਕੀਤਾ। ਭਾਈ ਗੁਲਜਾਰ...
Read more

ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਅਮਰਜੀਤ ਸਿੰਘ ਜੀਤੀ ਸਿੱਧੂ

ਮੁਹਾਲੀ:- ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 69 ਦਾ ਦੌਰਾ ਕਰਕੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਫੌਰੀ ਤੌਰ ’ਤੇ ਕਦਮ ਚੁੱਕਦਿਆਂ ਨਿਗਮ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਮੇਅਰ ਨੇ ਇਲਾਕੇ ਵਿੱਚ ਸੀਵਰੇਜ ਦੀ ਆ ਰਹੀ ਸਮੱਸਿਆ ਦੇ ਹੱਲ ਵਾਸਤੇ...
Read more

ਅਗਲੇ ਵਰ੍ਹੇ ਤੋਂ ਭਗਤ ਕਬੀਰ ਜੀ ਦੇ ਜਨਮ ਦਿਵਸ ’ਤੇ ਛੁੱਟੀ ਕਰਨ ਦਾ ਯਤਨ ਕਰਾਂਗਾ: ਗੁਲਾਬ ਚੰਦ ਕਟਾਰੀਆ

ਮੁਹਾਲੀ:- ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਉਹ ਅਗਲੇ ਵਰ੍ਹੇ ਤੋਂ ਇਹ ਕੋਸ਼ਿਸ਼ ਕਰਨਗੇ ਕਿ ਭਗਤ ਕਬੀਰ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਛੁੱਟੀ ਐਲਾਨੀ ਜਾਵੇ। ਭਗਤ ਕਬੀਰ ਵੈਲਫੇਅਰ ਫਾਊੱਡੇਸ਼ਨ ਦੇ ਵੱਲੋਂ ਭਗਤ ਕਬੀਰ ਜੀ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਮੌਕੇ...
Read more

ਜ਼ੀਰਕਪੁਰ ਪੁਲਿਸ ਵਲੋਂ ਜੂਆ-ਸੱਟਾ ਖਿਡਾਉਣ ਅਤੇ ਧੋਖਾਧੜੀ ਕਰਨ ਵਾਲੇ 14 ਗ੍ਰਿਫਤਾਰ

25 ਲੱਖ 30 ਹਜਾਰ ਰੁਪਏ ਨਕਦੀ, 19 ਮੋਬਾਇਲ ਫੋਨ, ਤਾਸ਼ ਦੇ ਪੱਤੇ, 7 ਕਾਰਾਂ ਅਤੇ ਇੱਕ ਐਕਟਿਵਾ ਬਰਾਮਦ ਮੁਹਾਲੀ, (ਹਰਪ੍ਰੀਤ ਸਿੰਘ ਜੱਸੋਵਾਲ)- ਮੁਹਾਲੀ ਪੁਲਿਸ ਨੇ ਜੂਆ-ਸੱਟਾ ਖਿਡਾਉਣ ਅਤੇ ਧੋਖਾਧੜੀ ਕਰਨ ਵਾਲੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿਅਕਤੀਆਂ ਤੋੱ 25 ਲੱਖ 30 ਹਜਾਰ ਰੁਪਏ ਦੇ ਭਾਰਤੀ ਕਾਰੰਸੀ ਨੋਟ, 19 ਮੋਬਾਇਲ ਫੋਨ, ਤਾਸ਼ ਦੇ ਪੱਤੇ...
Read more

ਲੈਂਡ ਪੁਲਿੰਗ ਸਕੀਮ ਨੀਤੀ ਦੇ ਨਾਂਅ ’ਤੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਬਲਬੀਰ ਸਿੰਘ ਸਿੱਧੂ

ਮੁਹਾਲੀ, (ਗੁਰਸ਼ਰਨ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦਿਆਂ ਸਰਕਾਰ ਦੀ ਨਵੀੱ ਲੈਂਡ ਪੁਲਿੰਗ ਨੂੰ ਵੱਡੇ ਬਿਲਡਰਾਂ ਦੇ ਅਨੁਕੂਲ ਅਤੇ ਜ਼ਮੀਨੀ ਮਾਲਕਾਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਨੀਤੀ ਲਾਗੂ ਹੋਈ ਤਾਂ ਭੂ-ਮਾਫੀਆ ਅਤੇ ਵੱਡੇ ਬਿਲਡਰ ਇਸਦਾ...
Read more

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

ਮੁਹਾਲੀ, (ਗੁਰਸ਼ਰਨ ਸਿੰਘ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਗੁਰਮਤਿ...
Read more
1 3 4 5

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.