Facebook-f Youtube X-twitter

Latest Posts

ਲੈਂਡ ਪੁਲਿੰਗ ਸਕੀਮ ਨੀਤੀ ਦੇ ਨਾਂਅ ’ਤੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਬਲਬੀਰ ਸਿੰਘ ਸਿੱਧੂ

ਮੁਹਾਲੀ, (ਗੁਰਸ਼ਰਨ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦਿਆਂ ਸਰਕਾਰ ਦੀ ਨਵੀੱ ਲੈਂਡ ਪੁਲਿੰਗ ਨੂੰ ਵੱਡੇ ਬਿਲਡਰਾਂ ਦੇ ਅਨੁਕੂਲ ਅਤੇ ਜ਼ਮੀਨੀ ਮਾਲਕਾਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਨੀਤੀ ਲਾਗੂ ਹੋਈ ਤਾਂ ਭੂ-ਮਾਫੀਆ ਅਤੇ ਵੱਡੇ ਬਿਲਡਰ ਇਸਦਾ...
Read more

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

ਮੁਹਾਲੀ, (ਗੁਰਸ਼ਰਨ ਸਿੰਘ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਗੁਰਮਤਿ...
Read more
1 … 4 5 6

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.