Facebook-f Youtube X-twitter

Latest Posts

ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਸ ਮੌਕੇ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਐਸ.ਡੀ.ਐੱਮ. ਸ. ਅਰਵਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਮੌਜੂਦ...
Read more

ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ

ਬਟਾਲਾ ਵਾਸੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਹਿਯੋਗ ਕਰਨ, ਕੂੜਾ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ  ਬਟਾਲਾ :  ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ 18 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੇ ਸਬੰਧ ਪੁਲਿਸ ਲਾਈਨ ਬਟਾਲਾ ਵਿਖੇ ਵਿੱਚ ਵੱਖ...
Read more

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਪੈਗ਼ਾਮ: 72 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਲਿਆ ਪ੍ਰਣ

ਪਟਿਆਲਾ, 20 ਅਗਸਤ: ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤ ਭਾਰਤ ਅਭਿਆਨ ਦੇ ਉਦੇਸ਼ਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਡਾ . ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ, ਡੀਈਓ (ਸੈਕੰਡਰੀ) ਸ਼ਾਲੂ ਮਹਿਰਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਪਟਿਆਲਾ ਦੇ 376 ਅਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ 72297 ਵਿਦਿਆਰਥੀਆਂ ਨੇ ਸਵੇਰ...
Read more

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੰਡੀਗੜ੍ਹ, 22 ਜੁਲਾਈ : ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ...
Read more

ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਭਰਨੀਆਂ ਸ਼ੁਰੂ

11 ਅਗਸਤ ਤੱਕ ਭਰੀਆਂ ਜਾ ਸਕਣਗੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ, ਆਫ਼ ਲਾਈਨ ਜਾਂ ਖ਼ੁਦ ਪੋਰਟਲ ਤੇ ਦਿੱਤੀ ਜਾ ਸਕਦੀ ਅਰਜੀ- ਡਿਪਟੀ ਕਮਿਸ਼ਨਰ ਮੋਗਾ 22 ਜੁਲਾਈਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵਲੋਂ ਕੀਤੇ ਐਲਾਨ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ...
Read more

ਸਮਗਲਰਾਂ ਦੇ ਪਿੱਛੇ ਗੱਡੀ ਭਜਾਉਂਦੇ ਪਲਟੀ ਪੁਲਿਸ ਦੀ ਗੱਡੀ

ਪਟਿਆਲਾ ਦੇ ਨਾਭਾ ਨੇੜੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ਨਾਲ ਵੱਡਾ ਹਾਦਸਾ ਵਾਪਰ ਗਿਆ।ਜਾਣਕਾਰੀ ਮੁਤਾਬਕ ਥਾਣਾ ਸਦਰ ਨਾਭਾ ਦੇ ਐਸਐਚਓ ਜਸਪ੍ਰੀਤ ਸਿੰਘ ਨੂੰ ਤਸਕਰਾਂ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੂੰ ਦੇਖ ਕੇ ਕਥਿਤ ਤਸਕਰਾਂ ਨੇ ਆਪਣੀ ਗੱਡੀ ਭਜਾ...
Read more

ਖਰੜ ਨੇੜੇ ਭਾਰਤ ਮਾਲਾ ਐਕਸਪ੍ਰੈਸ ਹਾਈਵੇ ‘ਤੇ ਭਿਆਨਕ ਹਾਦਸਾ, ਹਿਮਾਚਲ ਦੇ ਨਵ-ਵਿਆਹੇ ਜੋੜੇ ਸਮੇਤ 3 ਲੋਕਾਂ ਦੀ ਮੌਤ

ਖਰੜ7 ਜੁਲਾਈਖਰੜ ਨੇੜੇ ਭਾਰਤ ਮਾਲਾ ਐਕਸਪ੍ਰੈਸ ਹਾਈਵੇ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਇੱਕ ਨਵ-ਵਿਆਹਿਆ ਜੋੜਾ ਅਤੇ ਇੱਕ ਬਜ਼ੁਰਗ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਜੋੜੇ ਦਾ ਵਿਆਹ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ।ਇਹ ਦਰਦਨਾਕ ਹਾਦਸਾ ਖਰੜ ਨੇੜੇ ਭਾਰਤ ਮਾਲਾ...
Read more

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ

-ਵਿਸ਼ੇਸ ਗਹਿਰੀ ਸੁਧਾਈ 2026- ਫਾਰਮਾਂ ਦੀ 31.67 ਫੀਸਦੀ ਡਿਜੀਟਾਈਜੇਸ਼ਨ ਨਾਲ ਜ਼ਿਲ੍ਹਾ ਮੋਗਾ ਪੰਜਾਬ ਵਿੱਚੋਂ ਦੂਸਰੇ ਨੰਬਰ ਤੇ ਘਰ ਘਰ ਫਾਰਮ ਵੰਡਣ ਦਾ ਕੰਮ 100 ਫੀਸਦੀ ਮੁਕੰਮਲ ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਨੂੰ ਪੂਰਨ ਪਾਰਦਰਸ਼ਤਾ ਨਾਲ ਕਰਨ ਲਈ ਬੁਲਾਈ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਮੋਗਾ, 07 ਜੁਲਾਈ,ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ...
Read more

ਭਾਜਪਾ ਆਗੂ ਅਕਸ਼ੈ ਸ਼ਰਮਾ ਵੱਲੋਂ “ਮੇਰਾ ਬੂਥ ਸਭ ਤੋਂ ਮਜ਼ਬੂਤ” ਮੁਹਿੰਮ ਤਹਿਤ ਵਾਰਡ 5 ਅਤੇ ਵਾਰਡ 10 ਵਿੱਚ ਮੀਟਿੰਗਾਂ

“ਬੂਥ ਮਜ਼ਬੂਤ ਹੋਣਗੇ ਤਾਂ ਹੀ ਹਲਕਾ ਉੱਤਰੀ ਦੀ ਆਵਾਜ਼ ਵਿਧਾਨ ਸਭਾ ਤੱਕ ਪਹੁੰਚੇਗੀ” — ਅਕਸ਼ੈ ਸ਼ਰਮਾ ਅੰਮ੍ਰਿਤਸਰ। ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਵੱਲੋਂ “ਮੇਰਾ ਬੂਥ ਸਭ ਤੋਂ ਮਜ਼ਬੂਤ” ਮੁਹਿੰਮ ਤਹਿਤ ਵਾਰਡ ਨੰਬਰ 5 ਅਤੇ ਵਾਰਡ ਨੰਬਰ 10 ਵਿੱਚ ਸੰਗਠਨਾਤਮਕ ਮੀਟਿੰਗਾਂ ਦਾ ਆਯੋਜਨ ਕਰਦੇ ਹੋਏ ਕਾਰਕੁਨਾਂ, ਸਥਾਨਕ ਨਿਵਾਸੀਆਂ ਅਤੇ ਵਪਾਰੀ ਵਰਗ ਨਾਲ ਵਿਚਾਰ-ਵਟਾਂਦਰਾ ਕੀਤਾ...
Read more

ਅਕਸ਼ੈ ਸ਼ਰਮਾ ਨੇ ਏਬੀਵੀਪੀ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ

ਸੰਗਠਨ ਮਜ਼ਬੂਤੀ, ਨੌਜਵਾਨ ਸ਼ਕਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੁਵਕਾਂ ਦੀ ਭੂਮਿਕਾ ‘ਤੇ ਹੋਈ ਵਿਸਥਾਰਪੂਰਵਕ ਚਰਚਾ ਅੰਮ੍ਰਿਤਸਰ। ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਨੌਜਵਾਨ ਆਗੂ ਅਕਸ਼ੈ ਸ਼ਰਮਾ ਦੇ ਨਿਵਾਸ ਸਥਾਨ ‘ਤੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਦੇ ਅਹੁਦੇਦਾਰਾਂ ਅਤੇ ਨੌਜਵਾਨ ਸਾਥੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਏਬੀਵੀਪੀ ਦੇ ਸੰਗਠਨ ਮੰਤਰੀ ਸ਼੍ਰੀ...
Read more
1 2

Trending

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹੋਵੇਗਾ ‘ਜਸ਼ਨ-ਏ-ਇਨਕਲਾਬ’ ਸਮਾਗਮ : ਕੈਬਨਿਟ ਮੰਤਰੀ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ:- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਸ. ਭਗਤ ਸਿੰਘ ਜੀ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਜਸ਼ਨ-ਏ-ਇਨਕਲਾਬ’ 28 ਸਤੰਬਰ 2026 ਨੂੰ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ...

ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰੀ ਤੇ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਵਿਰੁੱਧ ਮੁਹਿੰਮ ਤੇਜ਼

-ਸਤੰਬਰ ਮਹੀਨੇ ਹੁਣ ਤੱਕ 38 ਇਨਫੋਰਸਮੈਂਟ ਸੈਂਪਲ ਭਰੇ, 20 ਸੈਂਪਲ ਖੋਆ, ਪਨੀਰ ਤੇ ਹੋਰ ਦੁੱਧ ਉਤਪਾਦ ਵੀ ਸ਼ਾਮਲ : ਡਾ. ਗੁਰਪ੍ਰੀਤ ਕੌਰ -15 ਇੰਪਰੂਵਮੈਂਟ ਨੋਟਿਸ ਤੇ ਇੱਕ ਅਣ-ਸਫ਼ਾਈ ਸਬੰਧੀ ਚਲਾਨ; 547 ਕਿਲੋ ਸ਼ੱਕੀ ਪਨੀਰ ਕਬਜ਼ੇ ਵਿੱਚ ਲੈ ਕੇ ਸੈਂਪਲ ਜਾਂਚ ਲਈ ਭੇਜੇ ਪਟਿਆਲਾ:- ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਮੁਹੱਈਆ...

ਹਲਕਾ ਸੁਤਰਾਣਾ ਦੀਆਂ ਜਲਦ ਬਣਣਗੀਆਂ ਸੜਕਾਂ – ਕੁਲਵੰਤ ਸਿੰਘ ਬਾਜ਼ੀਗਰ

ਵਿਧਾਇਕ ਵੱਲੋਂ ਡੇਰਾ ਬਾਬੂਆਂ ਤੋਂ ਚਿੱਚੜਵਾਲ ਤੱਕ ਬਣ ਰਹੀ ਸੜਕ ਦਾ ਦੌਰਾਪਾਤੜਾਂ:- ਹਲਕਾ ਸੁਤਰਾਣਾ ਅੰਦਰ ਨਵੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਸੁਰੂ ਹੋ ਚੁੱਕਾ ਹੈ ਅਤੇ ਜਿਹੜੀਆਂ ਸੜਕਾਂ ਤੇ ਪ੍ਰੀਮਿਕਸ ਪਾਉਣਾ ਜਾਂ ਨਵੀਂ ਬਣਨੀਆਂ ਹਨ ਉਹਨਾਂ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇਗਾ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ...

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ ਗਏ

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17/19 ਲੜਕੇ/ਲੜਕੀਆਂ ਦੇ ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਕਰਵਾਏ ਗਏ।ਅੱਜ ਮੁੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.